Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਡੀ ਏ ਵੀ ਕਾਲਜ ਬਠਿੰਡਾ ਦੀ ਪ੍ਰਧਾਨਗੀ ਸਬੰਧੀ ਪੋਸਟਰ ਲਗਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ

ਡੀ ਏ ਵੀ ਕਾਲਜ ਬਠਿੰਡਾ ਦੀ ਪ੍ਰਧਾਨਗੀ ਸਬੰਧੀ ਪੋਸਟਰ ਲਗਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ

ਡੀਏਵੀ ਕਾਲਜ ਬਠਿੰਡਾ ਦੀ ਪ੍ਰਧਾਨਗੀ ਸਬੰਧੀ ਪੋਸਟਰ ਲਗਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਡੀਏਵੀ ਕਾਲਜ ਦੀ ਪ੍ਰਧਾਨਗੀ ਸਬੰਧੀ ਪੋਸਟਰ ਲਗਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਦਰਾਅਸਰ ਕੁਝ ਨੌਜਵਾਨ ਕੰਧ ਟੱਪਕੇ ਕਾਲਜ ਦੀ ਪ੍ਰਧਾਨਗੀ ਸਬੰਧੀ ਪੋਸਟਰ ਲਗਾਉਣ ਲਈ ਕਾਲਜ ਵਿੱਚ ਪਹੁੰਚੇ, ਜਿਥੇ ਉਹਨਾਂ ਦਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਗਿਆ, ਜੋ ਕਿ ਪ੍ਰਧਾਨਗੀ ਦੇ ਉਮੀਦਵਾਰ ਵੱਜੋਂ ਦੂਜੀ ਧਿਰ ਸੀ। ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਈਆਂ ਤਾਂ ਬਹਿਸਬਾਜ਼ੀ ਝੜਪ ਵਿੱਚ ਬਦਲ ਗਈ।ਜਦੋਂ ਕਾਲਜ ਪ੍ਰਸ਼ਾਸਨ ਮੌਕੇ ਉੱਤੇ ਪਹੁੰਚਿਆਂ ਤਾ ਕੁਝ ਨੌਜਵਾਨ ਫਰਾਰ ਹੋ ਗਈ, ਜਿਸ ਤੋਂ ਬਾਅਦ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐਸਐਚਓ ਹਰਜੋਤ ਸਿੰਘ ਨੇ ਕਿਹਾ ਹੈ ਕਿ ਜਾਣਕਾਰੀ ਮਿਲੀ ਸੀ ਕੁਝ ਨੌਜਵਾਨ ਨੇ ਕਾਲਜ ਦੇ ਅੰਦਰ ਦਾਖਲ ਹੋ ਕੇ ਹੁੱਲਬਾਜ਼ੀ ਕਰ ਰਹੇ ਹਨ, ਜਿਸ ਤੋਂ ਮਗਰੋਂ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ 2 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਕਾਲਜ ਦੇ ਪ੍ਰਿੰਸੀਪਲ ਦੇ ਬਿਆਨਾਂ ਦੇ ਆਧਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top