Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:23 am

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਦੇ ਕਿਸ਼ਨਗੰਜ-ਪਾਜੀਪਾੜਾ ਵਿਚਕਾਰ ਟਰੇਨ ਦੇ ਇੰਜਣ ਵਿੱਚ ਲੱਗੀ ਅੱਗ

ਬਿਹਾਰ ਦੇ ਕਿਸ਼ਨਗੰਜ-ਪਾਜੀਪਾੜਾ ਵਿਚਕਾਰ ਟਰੇਨ ਦੇ ਇੰਜਣ ਵਿੱਚ ਲੱਗੀ ਅੱਗ

ਬਿਹਾਰ ਦੇ ਕਿਸ਼ਨਗੰਜ-ਪਾਜੀਪਾੜਾ ਵਿਚਕਾਰ ਟਰੇਨ ਦੇ ਇੰਜਣ ਵਿੱਚ ਲੱਗੀ ਅੱਗ
ਬਿਹਾਰ : ਭਾਰਤ ਦੇਸ਼ ਦੇ ਬਿਹਾਰ ਦੇ ਕਿਸ਼ਨਗੰਜ-ਪਾਜੀਪਾੜਾ ਵਿਚਕਾਰ ਫਰਿੰਗੋਲਾ ਨੇੜੇ ਮਾਲਦਾ ਕੋਰਟ ਤੋਂ ਸਿਲੀਗੁੜੀ ਜੰਕਸ਼ਨ ਜਾ ਰਹੀ ਟਰੇਨ ਨੰਬਰ 07519 ਦੇ ਇੰਜਣ ਵਿੱਚ ਅੱਗ ਲੱਗ ਗਈ। ਇਸ ਟਰੇਨ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਕੋਚਾਂ ਦੇ ਯਾਤਰੀਆਂ `ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕ ਡਰ ਦੇ ਮਾਰੇ ਰੌਲਾ ਪਾਉਣ ਲੱਗੇ।ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ `ਤੇ ਪਹੁੰਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਨਗੰਜ ਦੇ ਐੱਨਐੱਚ-27 ਰੇਲਵੇ ਤੋਂ ਕਰੀਬ 200 ਮੀਟਰ ਦੀ ਦੂਰੀ `ਤੇ ਡੀਐੱਮਯੂ ਪੈਸੰਜਰ ਟਰੇਨ ਦੇ ਇੰਜਣ ਡੱਬੇ `ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰੇਨ `ਚ ਹਫੜਾ-ਦਫੜੀ ਮੱਚ ਗਈ।ਅੱਗ ਲੱਗਣ ਦੀ ਘਟਨਾ `ਤੇ ਕਿਸ਼ਨਗੰਜ ਸ਼ਹਿਰ ਦੇ ਐੱਨਐੱਚ 27 ਨੂੰ ਤੇਗਰੀਆ ਰੇਲਵੇ ਫਾਟਕ ਨੇੜੇ ਰੋਕ ਲਿਆ ਗਿਆ, ਜਿਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਰੇਲਵੇ ਪੁਲਸ, ਸਥਾਨਕ ਪੁਲਸ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ। ਇਸ ਦੇ ਨਾਲ ਹੀ ਰੇਲਵੇ ਪੁਲਿਸ, ਸਥਾਨਕ ਪੁਲਿਸ ਅਤੇ ਫਾਇਰ ਵਿਭਾਗ ਮੌਕੇ `ਤੇ ਪਹੁੰਚ ਗਏ ਅਤੇ ਅੱਗ ਬੁਝਾਉਣ `ਚ ਜੁਟੇ ਹੋਏ ਹਨ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

Advertisement
Advertisement
Advertisement
Advertisement
Scroll to Top