Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:40 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਨੂੰ ਜ਼ਖ਼ਮੀ ਕਰਨ ਵਾਲਾ ਬਾਂਦਰ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫੜਿਆ

ਲੋਕਾਂ ਨੂੰ ਜ਼ਖ਼ਮੀ ਕਰਨ ਵਾਲਾ ਬਾਂਦਰ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫੜਿਆ

ਲੋਕਾਂ ਨੂੰ ਜ਼ਖ਼ਮੀ ਕਰਨ ਵਾਲਾ ਬਾਂਦਰ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫੜਿਆ
ਰੂਪਨਗਰ : ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਖਾਸ ਟੀਮ ਨੇ ਅੱਜ ਦਰਜਨਾਂ ਲੋਕਾਂ ਨੂੰ ਜ਼ਖ਼ਮੀ ਕਰਨ ਵਾਲਾ ਬਾਂਦਰ ਕਾਫੀ ਮੁਸ਼ੱਕਤ ਕਰਨ ਤੋ ਬਾਅਦ ਫੜ੍ਹ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਐਫ.ਓ ਵਣ ਤੇ ਜੰਗਲੀ ਜੀਵ ਵਿਭਾਗ ਕੁਲਰਾਜ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਛੋਟੀ ਬੱਚੀ ਉਤੇ ਹਮਲਾ ਕਰਨ ਵਾਲੇ ਬਾਂਦਰ ਨੂੰ ਫੜਨ ਲਈ ਵਣ ਤੇ ਜੰਗਲੀ ਜੀਵ ਵਿਭਾਗ ਦੀ ਟੀਮ ਵਲੋਂ ਟਰੈਪ ਲਗਾ ਕੇ ਯਤਨ ਕੀਤੇ ਜਾ ਰਹੇ ਸਨ ਜਿਸ ਨੇ ਪਹਿਲਾਂ ਵੀ ਸ਼ਹਿਰ ਵਾਸੀਆਂ ਉਤੇ ਹਮਲਾ ਕੀਤਾ ਗਿਆ ਸੀ ਜਿਸ ਕਰਕੇ ਸਪੈਸ਼ਲ ਟੀਮ ਵਲੋਂ ਇਸ ਨੂੰ ਫੜਨ ਵਾਸਤੇ ਜਿਥੇ ਪਿੰਜਰਾ ਲਗਾਇਆ ਗਿਆ ਉਥੇ ਹੀ ਇਸ ਨੂੰ ਫੜਨ ਦੇ ਹੋਰ ਵੀ ਯਤਨ ਕੀਤੇ ਗਏ ਸਨ ਪਰ ਇਹ ਬਾਂਦਰ ਜੰਗਲ ਵਿਚ ਭੱਜ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਇਸ ਖਤਰਨਾਕ ਬਾਂਦਰ ਨੂੰ ਫੜਨ ਲਈ ਬਲਾਕ ਅਫਸਰ ਸੁਖਬੀਰ ਸਿੰਘ, ਰੇਂਜ ਅਫਸਰ ਨਰਿੰਦਰਪਾਲ ਸਿੰਘ ਅਤੇ ਫੋਰੇਸਟ ਗਾਰਡ ਜਸਬੀਰ ਸਿੰਘ, ਜਸਪ੍ਰੀਤ ਸਿੰਘ ਗੁਰਮੁਖ ਸਿੰਘ ਦੀ ਟੀਮ ਗਠਿਤ ਕੀਤੀ ਗਈ ਸੀ ਜਿਨ੍ਹਾਂ ਨੇ ਬਾਂਦਰ ਨੂੰ ਅੱਜ ਸਫਲਤਾਪੂਰਵਕ ਫੜ ਲਿਆ।

Advertisement
Advertisement
Advertisement
Advertisement
Scroll to Top