ਕਾਂਗਰਸ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 September, 2024, 09:49 AM

ਕਾਂਗਰਸ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ
ਜੰਮੂ-ਕਸ਼ਮੀਰ : ਕਾਂਗਰਸ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਨੂੰ ਛੰਬ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।