Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:35 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡੀਆ ਤੇ ਬੰਬ ਧਮਾਕੇ ਦੀ ਜਿੰਮੇਵਾਰੀ ਲੈਣ ਦੀ ਕਥਿਤ ਪੋਸਟ ਵਾਇਰਲ

ਸੋਸ਼ਲ ਮੀਡੀਆ ਤੇ ਬੰਬ ਧਮਾਕੇ ਦੀ ਜਿੰਮੇਵਾਰੀ ਲੈਣ ਦੀ ਕਥਿਤ ਪੋਸਟ ਵਾਇਰਲ

ਸੋਸ਼ਲ ਮੀਡੀਆ ਤੇ ਬੰਬ ਧਮਾਕੇ ਦੀ ਜਿੰਮੇਵਾਰੀ ਲੈਣ ਦੀ ਕਥਿਤ ਪੋਸਟ ਵਾਇਰਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 10 ਦੀ ਕੋਠੀ ਨੰਬਰ 575 ਵਿਚ ਕੀਤੇ ਗਏ ਗ੍ਰੇਨੇਡ ਹਮਲੇ ਦੀ ਜਿੰਮੇਵਾਰੀ ਲੈਣ ਅਤੇ ਅਜਿਹਾ ਬਦਲਾ ਲੈਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਇਕ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ, ਜਦੋਂ ਕਿ ਪੁਲਸ ਤੇ ਐਨਆਈਏ ਵਲੋਂ ਆਪਣੇ ਆਪਣੇ ਪੱਧਰ ਤੇ ਜਾਂਚ ਜਾਰੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਕੋਦਰ ਵਿਚ 1986 ਵਿਚ ਸ਼ਹੀਦ ਕੀਤੇ ਸਿੰਘਾਂ ਦਾ ਬਦਲਾ ਲਿਆ ਗਿਆ ਹੈ। ਇਥੇ ਹੀ ਬਸ ਨਹੀ਼ਂ ਪੋਸਟ ਵਿਚ ਸੇਵਾਮੁਕਤ ਅਧਿਕਾਰੀ ਤੋਂ ਬਦਲਾ ਲੈਣ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਸ ਇਸ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਅਤੇ ਪੋਸਟ ਵਿਚ ਆਖੀਆਂ ਗਈਆਂ ਸਮੁੱਚੀਆਂ ਮੈਸੇਜੂ ਰੂਪੀ ਗੱਲਾਂ ਦਾ ਪੰਜਾਬ ਬਾਣੀ ਵਲੋ਼ ਵੀ ਕੋਈ ਪੁਸ਼ਟੀ ਨਹੀਂ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top