Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:47 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਅਤੇ ਕਲਰਕ ਸਮੇਤ ਪੰਜ ਖਿਲਾਫ ਮਾਮਲਾ ਦਰਜ

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਅਤੇ ਕਲਰਕ ਸਮੇਤ ਪੰਜ ਖਿਲਾਫ ਮਾਮਲਾ ਦਰਜ

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਅਤੇ ਕਲਰਕ ਸਮੇਤ ਪੰਜ ਖਿਲਾਫ ਮਾਮਲਾ ਦਰਜ
ਜਲੰਧਰ : ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਕਾਰਜ ਸਾਧਕ ਅਫਸਰ ਅਤੇ ਕਲਰਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ ਦਰਜ ਹੋਣ ਤੋਂ ਨਾਰਾਜ਼ ਟਰੱਸਟ ਦਾ ਕਲਰਕ ਅੱਜ ਦਫ਼ਤਰ ਨਹੀਂ ਆਇਆ ਜਿਸ ਕਾਰਨ ਸਾਰਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਇਲਜ਼ਾਮ ਹੈ ਕਿ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਕਈ ਸਾਲ ਪੁਰਾਣੇ ਮਾਮਲੇ ਵਿੱਚ ਖੁਦ ਐਫ.ਆਈ.ਆਰ. ਜਾਣਕਾਰੀ ਅਨੁਸਾਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਸਾਲ 2018 ਦੇ ਦੋ ਮਾਮਲਿਆਂ ਵਿੱਚ ਕਲਰਕ ਅਨਿਲ ਕੁਮਾਰ ਸਮੇਤ ਟਰੱਸਟ ਦੇ ਤਤਕਾਲੀ ਈਓ ਰਾਜੇਸ਼ ਚੌਧਰੀ, ਅਮਨਦੀਪ ਸਿੰਘ ਮਠਾੜੂ ਅਤੇ ਟਰੱਸਟ ਦੇ ਹੋਰ ਅਧਿਕਾਰੀਆਂ ਖ਼ਿਲਾਫ਼ ਥਾਣਾ ਬਾਰਾਂਦਰੀ ਵਿੱਚ ਐਫਆਈਆਰ ਦਰਜ ਕਰਵਾਈ ਹੈ।

Advertisement
Advertisement
Advertisement
Advertisement
Scroll to Top