Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਦੇ ਪਿੰਡ ਮਹਿਮੂਦਪੁਰਾ ਵਿਚ ਐਨਕਾਊਂਟਰ ਦੌਰਾਨ ਨੌਜਵਾਨ ਤੇ ਪੁਲਸ ਕਰਮਚਾਰੀ ਦੋਵੇਂ ਹੋਏ ਜ਼ਖ਼ਮੀ

ਲੁਧਿਆਣਾ ਦੇ ਪਿੰਡ ਮਹਿਮੂਦਪੁਰਾ ਵਿਚ ਐਨਕਾਊਂਟਰ ਦੌਰਾਨ ਨੌਜਵਾਨ ਤੇ ਪੁਲਸ ਕਰਮਚਾਰੀ ਦੋਵੇਂ ਹੋਏ ਜ਼ਖ਼ਮੀ

ਲੁਧਿਆਣਾ ਦੇ ਪਿੰਡ ਮਹਿਮੂਦਪੁਰਾ ਵਿਚ ਐਨਕਾਊਂਟਰ ਦੌਰਾਨ ਨੌਜਵਾਨ ਤੇ ਪੁਲਸ ਕਰਮਚਾਰੀ ਦੋਵੇਂ ਹੋਏ ਜ਼ਖ਼ਮੀ
ਲੁਧਿਆਣਾ : ਪੰਜਾਬ ਦੇ ਜਿ਼ਲਾ ਲੁਧਿਆਣਾ ਦੇ ਪਿੰਡ ਮਹਿਮੂਦ ਪੁਰਾ ‘ਚ ਸਵੇਰ ਵੇਲੇ ਹੋਏ ਐਨਕਾਊਂਟਰ ਦੌਰਾਨ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ, ਜਿਸ ਵਿਚ ਪੁਲਸ ਕਰਮਚਾਰੀ ਦੇ ਜ਼ਖਮੀ ਹੋਣ ਬਾਰੇ ਵੀ ਗੱਲ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਮੂਦਪੁਰਾ ਵਿੱਚ ਸਵੇਰੇ 8:30 ਵਜੇ ਦੇ ਕਰੀਬ ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੌਜਵਾਨ ਦੇ ਘਰ ਵਿਚ ਰੇਡ ਕੀਤੀ ਗਈ । ਨਸ਼ਾ ਤਸਕਰ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ ਅਤੇ ਉਸ ਵੱਲੋਂ ਆਪਣੇ ਸਾਥੀਆਂ ਨੂੰ ਬੁਲਾਇਆ ਗਿਆ। ਅਤੇ ਉਨ੍ਹਾਂ ਵੱਲੋਂ ਪੁਲਿਸ ਦੀ ਟੀਮ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ਦੌਰਾਨ ਜਵਾਬੀ ਕਾਰਵਾਈ ‘ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ ਅਤੇ ਉਸ ਨੌਜਵਾਨ ਨੂੰ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ ।

Advertisement
Advertisement
Advertisement
Advertisement
Scroll to Top