Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ : ਮੁੱਖ ਮੰਤਰੀ

ਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ : ਮੁੱਖ ਮੰਤਰੀ

ਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ : ਮੁੱਖ ਮੰਤਰੀ
ਗੁਹਾਟੀ : ਅਸਾਮ ਪੁਲਸ ਨੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿਚ ਸੁਰੱਖਿਆ ਕਰਮਚਾਰੀਆਂ ਵੱਲੋਂ ਵਿਅਕਤੀ ਨੂੰ ਉਸਦੇ ਜੱਦੀ ਦੇਸ਼ ਵਾਪਸ ਭੇਜ ਦਿੱਤਾ ਗਿਆ। ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ਨੇ ਬੁੱਧਵਾਰ ਨੂੰ ‘ਐਕਸ‘ ਪੋਸਟ ਵਿੱਚ ਲਿਖਿਆ ਕਿ ਆਸਾਮ ਪੁਲੀਸ ਵੱਲੋਂ ਘੁਸਪੈਠ ਕਰਦੇ ਇੱਕ ਬੰਗਲਾਦੇਸ਼ੀ ਨਾਗਰਿਕ ਟੋਯੂ ਸ਼ੇਖ ਨੂੰ ਰਾਤ 1:45 ਵਜੇ ਰੋਕਿਆ ਗਿਆ ਅਤੇ ਬੰਗਲਾਦੇਸ਼ ਵਾਪਸ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀਆਂ ਫੌਜਾਂ ਸਰਹੱਦ ’ਤੇ ਹਾਈ ਅਲਰਟ ’ਤੇ ਹਨ ਅਤੇ ਅਸੀਂ ਭਾਰਤੀ ਖੇਤਰ ’ਚ ਘੁਸਪੈਠ ਦੀ ਹਰ ਕੋਸ਼ਿਸ਼ ਨੂੰ ਰੋਕਾਂਗੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਬੰਗਲਾਦੇਸ਼ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਆਈ ਹੈ ਅਤੇ ਸੁਰੱਖਿਆ ਬਲ ਘੁਸਪੈਠੀਆਂ ਦੀਆਂ ਹਰਕਤਾਂ ਨੂੰ ਨਾਕਾਮ ਕਰਨ ਲਈ ਵਾਧੂ ਚੌਕਸ ਹਨ ਉਨ੍ਹਾਂ ਵੱਲੋਂ ਸਾਂਝੇ ਕੀਤੇ ਆਂਕੜਿਆਂ ਵਿਚ ਇਸ ਸਾਲ ਜਨਵਰੀ ਤੋਂ ਹੁਣ ਤੱਕ ਕੁੱਲ 54 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪਤਾ ਲਗਾਇਆ ਗਿਆ ਹੈ ਜਿਨ੍ਹਾਂ ਵਿਚ ਕਰੀਮਗੰਜ ਜ਼ਿਲ੍ਹੇ ਵਿੱਚ 48, ਬੋਂਗਾਈਗਾਓਂ ਜ਼ਿਲ੍ਹੇ ਵਿੱਚ 4, ਅਤੇ ਦੀਮਾ ਹਸਾਓ ਅਤੇ ਧੂਬਰੀ ਜ਼ਿਲ੍ਹੇ ਵਿੱਚ ਇੱਕ-ਇੱਕ ਵਿਅਕਤੀ ਹਨ। ਇਨ੍ਹਾਂ ਵਿੱਚੋਂ, 45 ਵਿਅਕਤੀਆਂ ਨੂੰ ਸਫਲਤਾਪੂਰਵਕ ਉਨ੍ਹਾਂ ਦੇ ਮੂਲ ਦੇਸ਼ ਵਿੱਚ ਵਾਪਸ ਭੇਜਿਆ ਗਿਆ ਸੀ, ਜਦੋਂ ਕਿ 9 ਨੂੰ ਕਰੀਮਗੰਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ।

Advertisement
Advertisement
Advertisement
Advertisement
Scroll to Top