Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:51 am

+91 90915 01313 , +91 90916 01313

punjabbanni@gmail.com
punjabbani@yahoo.com

ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਚੰਡੀਗੜ੍ਹ ਬੰਬ ਬਲਾਸਟ ਮਾਮਲੇ ਵਿਚ ਕੀਤਾ ਗਿਆ ਗ੍ਰਿਫਤਾਰ : ਡੀ. ਜੀ. ਪੀ.

ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਚੰਡੀਗੜ੍ਹ ਬੰਬ ਬਲਾਸਟ ਮਾਮਲੇ ਵਿਚ ਕੀਤਾ ਗਿਆ ਗ੍ਰਿਫਤਾਰ : ਡੀ. ਜੀ. ਪੀ.

ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਚੰਡੀਗੜ੍ਹ ਬੰਬ ਬਲਾਸਟ ਮਾਮਲੇ ਵਿਚ ਕੀਤਾ ਗਿਆ ਗ੍ਰਿਫਤਾਰ : ਡੀ. ਜੀ. ਪੀ.
ਚੰਡੀਗੜ੍ਹ : ਚੰਡੀਗੜ੍ਹ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਹੋਇਆ, ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਉਕਤ ਬਲਾਸਟ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਤੋਂ ਇਲਾਵਾ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ, ਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ,ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੀਆਂ ਹਦਾਇਤਾਂ `ਤੇ ਕਾਰਵਾਈ ਕੀਤੀ ਗਈ ਸੀ, ਬੱਬਰ ਖਾਲਸਾ ਇੰਟਰਨੈਸ਼ਨਲ ਦਾ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਮਰੀਕਾ ਅਧਾਰਤ ਹੈਪੀ ਪਾਸੀਆ ਦੇ ਨਾਲ ਮਾਸਟਰਮਾਈਂਡ ਹੈ।

Advertisement
Advertisement
Advertisement
Advertisement
Scroll to Top