ਸੀਪੀਐਮ. ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 September, 2024, 04:29 PM

ਸੀਪੀਐਮ. ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ
ਨਵੀਂ ਦਿੱਲੀ : ਸੀਪੀਐਮ ਨੇਤਾ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। 72 ਸਾਲ ਦੀ ਉਮਰ `ਚ ਉਨ੍ਹਾਂ ਨੇ ਦਿੱਲੀ ਦੇ ਏਮਜ਼ `ਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਏਮਜ਼ ਵਿੱਚ ਦਾਖ਼ਲ ਸਨ ।