Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ

ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ

ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ
ਕੋਲਕਾਤਾ : ਪੱਛਮੀ ਬੰਗਾਲ ਦੇ ਆਰਜੀ ਕਰ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ’ਚ ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਜਾਰੀ ਹੈ। ਇਹ ਡਾਕਟਰ ਸਰਵਉਚ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਕੰਮ ’ਤੇ ਨਹੀਂ ਪਰਤੇ ਸਨ ਜਿਸ ਕਾਰਨ ਸੂਬਾ ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਗੱਲਬਾਤ ਦਾ ਅੱਜ ਆਖਰੀ ਵਾਰ ਸੱਦਾ ਦਿੱਤਾ ਸੀ। ਇਹ ਡਾਕਟਰ ਅੱਜ ਸ਼ਾਮ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਪੁੱਜ ਗਏ ਹਨ।ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਗੱਲਬਾਤ ਦੇ ਮਿੰਟ ਰਿਕਾਰਡ ਕਰਨ ਅਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸੂਬਾ ਸਰਕਾਰ ਨੇ ਇਸ ਸ਼ਰਤ ਨੂੰ ਸਵੀਕਾਰ ਕਰ ਲਿਆ ਹੈ। ਮੁੱਖ ਸਕੱਤਰ ਮਨੋਜ ਪੰਤ ਨੇ ਕਿਹਾ ਕਿ ਦੋਵੇਂ ਧਿਰਾਂ ਮੀਟਿੰਗ ਦੇ ਮਿੰਟਜ਼ ’ਤੇ ਦਸਤਖਤ ਕਰਨਗੀਆਂ ਅਤੇ ਸਪੱਸ਼ਟਤਾ ਲਈ ਕਾਪੀਆਂ ਸਾਂਝੀਆਂ ਕੀਤੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top