Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:20 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ 32.5 ਫੀਸਦ ਤੱਕ ਘਟਣ ਦੇ ਬਾਵਜੂਦ ਭਾਜਪਾ ਵੱਲੋਂ ਤੇਲ ਕੀਮਤਾਂ ਰਾਹੀਂ ਲੁੱਟ ਜਾਰੀ ਹੈ : ਖੜਗੇ

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ 32.5 ਫੀਸਦ ਤੱਕ ਘਟਣ ਦੇ ਬਾਵਜੂਦ ਭਾਜਪਾ ਵੱਲੋਂ ਤੇਲ ਕੀਮਤਾਂ ਰਾਹੀਂ ਲੁੱਟ ਜਾਰੀ ਹੈ : ਖੜਗੇ

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ 32.5 ਫੀਸਦ ਤੱਕ ਘਟਣ ਦੇ ਬਾਵਜੂਦ ਭਾਜਪਾ ਵੱਲੋਂ ਤੇਲ ਕੀਮਤਾਂ ਰਾਹੀਂ ਲੁੱਟ ਜਾਰੀ ਹੈ : ਖੜਗੇ
ਨਵੀਂ ਦਿੱਲੀ : ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਤੇਲ ਕੀਮਤਾਂ ਵਿੱਚ ਲੁੱਟ ਮਚਾਈ ਹੋਈ ਹੈ ਦਕ ਦੋਸ਼ ਲਾਗਾਉਂਦਿਆਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ ਉੱਥੋਂ ਦੇ ਲੋਕ ਮੋਦੀ ਪ੍ਰੇਰਿਤ ਮਹਿੰਗਾਈ ਨੂੰ ਰੱਦ ਕਰ ਕੇ ਭਾਜਪਾ ਨੂੰ ਹਾਰ ਦਾ ਮੂੰਹ ਦਿਖਾਉਣਗੇ। ਖੜਗੇ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ 32.5 ਫੀਸਦ ਤੱਕ ਘਟਣ ਦੇ ਬਾਵਜੂਦ ਭਾਜਪਾ ਵੱਲੋਂ ਤੇਲ ਕੀਮਤਾਂ ਰਾਹੀਂ ਲੁੱਟ ਜਾਰੀ ਹੈ। ਕਾਂਗਰਸ ਪ੍ਰਧਾਨ ਨੇ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ, ‘ਚੋਣਾਂ ਵਾਲੇ ਸੂਬਿਆਂ ਦੇ ਲੋਕ ਮੋਦੀ ਪ੍ਰੇਰਿਤ ਮਹਿੰਗਾਈ ਨੂੰ ਰੱਦ ਕਰ ਕੇ ਭਾਜਪਾ ਨੂੰ ਹਰਾਉਣਗੇ।’ ਉਨ੍ਹਾਂ ਕਿਹਾ, ‘16 ਮਈ 2024 (ਦਿੱਲੀ) ਕੱਚੇ ਤੇਲ ਦੀ ਕੀਮਤ 107.49 ਅਮਰੀਕੀ ਡਾਲਰ ਪ੍ਰਤੀ ਬੈਰਲ ਸੀ ਅਤੇ ਭਾਰਤ ’ਚ ਪੈਟਰੋਲ 71.51 ਰੁਪਏ ਲਿਟਰ ਤੇ ਡੀਜ਼ਲ 57.28 ਰੁਪਏ ਲਿਟਰ ਸੀ। 16 ਸਤੰਬਰ 2024 ਨੂੰ ਕੱਚੇ ਤੇਲ ਦੀ ਕੀਮਤ 72.48 ਅਮਰੀਕੀ ਡਾਲਰ ਪ੍ਰਤੀ ਬੈਰਲ ਹੈ, ਜਦਕਿ ਪੈਟਰੋਲ ਦੀ ਕੀਮਤ 94.72 ਰੁਪਏ ਲਿਟਰ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਲਿਟਰ ਹੈ।’ ਖੜਗੇ ਨੇ ਕਿਹਾ, ‘ਆਦਰਸ਼ਕ ਤੌਰ ’ਤੇ ਕੱਚੇ ਤੇਲ ਦੀਆਂ ਮੌਜੂਦਾ ਕੀਮਤਾਂ ਮੁਤਾਬਕ ਭਾਰਤ ’ਚ ਪੈਟਰੋਲ ਦੀ ਕੀਮਤ 48.27 ਰੁਪਏ ਲਿਟਰ ਅਤੇ ਡੀਜ਼ਲ ਦੀ 69 ਰੁਪਏ ਲਿਟਰ ਹੋਣੀ ਚਾਹੀਦੀ ਹੈ। ਕੋਈ ਹੈਰਾਨੀ ਨਹੀਂ, 10 ਸਾਲ ਤੇ 100 ਦਿਨ ਵਿੱਚ ਮੋਦੀ ਸਰਕਾਰ ਨੇ ਪੈਟਰੋਲ-ਡੀਜ਼ਲ ’ਤੇ ਵਾਧੂ ਟੈਕਸ ਲਗਾ ਕੇ ਲੋਕਾਂ ਕੋਲੋਂ 35 ਲੱਖ ਕਰੋੜ ਰੁਪਏ ਲੁੱਟੇ।’

Advertisement
Advertisement
Advertisement
Advertisement
Scroll to Top