Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਪ੍ਰਧਾਨ ਮੰਤਰੀ ਕੀਤਾ ਪੀਐੱਮਏਵਾਈ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 12:47 PM

ਪ੍ਰਧਾਨ ਮੰਤਰੀ ਕੀਤਾ ਪੀਐੱਮਏਵਾਈ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ
ਭੁਵਨੇਸ਼ਵਰ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁਵਨੇਸ਼ਵਰ ਵਿੱਚ ਗਡਕਾਨਾ ਵਿੱਚ ਪੀਐੱਮਏਵਾਈ ਸ਼ਹੀਰੀ ਸਕੀਮ ਦੇ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਨਾਲ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਵੀ ਮੌਜੂਦ ਸਨ। ਸ੍ਰੀ ਮੋਦੀ ਨੇ ਆਵਾਸ ਯੋਜਨਾ-ਸ਼ਹਿਰੀ ਦੇ ਲਾਭਪਾਤਰੀਆਂ ਨਾਲ ਲਗਭਗ 30 ਮਿੰਟ ਬਿਤਾਏ ਅਤੇ ਗੱਲਬਾਤ ਕੀਤੀ।ਇਸ ਮੌਕੇ ਉਥੋਂ ਦੇ ਵਸਨੀਕਾਂ ਨੇ ‘ਅੰਗ ਵਸਤਰ’ (ਕੱਪੜਾ) ਚੜ੍ਹਾ ਕੇ ਅਤੇ ਮੱਥੇ ‘ਤੇ ਚੰਦਨ ਦੀ ਲੱਕੜ ਦਾ ਲੇਪ ਲਗਾ ਕੇ ਉਨ੍ਹਾਂ ਦਾ ਰਵਾਇਤੀ ਤੌਰ ’ਤੇ ਸਵਾਗਤ ਕੀਤਾ। ਉੜੀਸਾ ਦੌਰੇ ਦੌਰਾਨ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੈ ਕੇ ਗਡਕਾਨਾ ਤੱਕ ਵੱਡੀ ਗਿਣਤੀ ’ਚ ਲੋਕ ਮੋਦੀ ਦਾ ਸਵਾਗਤ ਕਰਨ ਲਈ ਸੜਕਾਂ ਦੇ ਦੋਵੇਂ ਪਾਸੇ ਇਕੱਠੇ ਹੋਏ। ਇਸ ਲਾਭਤਾਪਰੀ ਦੇ ਗ੍ਰਹਿ ਪ੍ਰਵੇਸ਼ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ ਦਾ ਉਦਘਾਟਨ ਵੀ ਕੀਤਾ।



Scroll to Top