Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀਯ ਜਯੋਤੀ ਕਲਾ ਮੰਚ ਵੱਲੋਂ 17ਵੇਂ ਦੁਸਹਿਰੇ ਮੇਲੇ ਦੇ ਤ੍ਰਿਭਵਨ ਗੁਪਤਾ ਬਣੇ ਪ੍ਰਧਾਨ

ਰਾਸ਼ਟਰੀਯ ਜਯੋਤੀ ਕਲਾ ਮੰਚ ਵੱਲੋਂ 17ਵੇਂ ਦੁਸਹਿਰੇ ਮੇਲੇ ਦੇ ਤ੍ਰਿਭਵਨ ਗੁਪਤਾ ਬਣੇ ਪ੍ਰਧਾਨ

ਰਾਸ਼ਟਰੀਯ ਜਯੋਤੀ ਕਲਾ ਮੰਚ ਵੱਲੋਂ 17ਵੇਂ ਦੁਸਹਿਰੇ ਮੇਲੇ ਦੇ ਤ੍ਰਿਭਵਨ ਗੁਪਤਾ ਬਣੇ ਪ੍ਰਧਾਨ
ਪਟਿਆਲਾ : ਰਾਸ਼ਟਰੀ ਜਯੋਤੀ ਕਲਾ ਮੰਚ (ਰਜਿ.) ਵੱਲੋਂ ਡਾਇਰੈਕਟਰ ਰਾਕੇਸ਼ ਠਾਕੁਰ ਦੀ ਨਿਰਦੇਸ਼ਨਾ ਅਤੇ ਗਰੀਨਮੈਨ ਭਗਵਾਨ ਦਾਸ ਜੁਨੇਜਾ ਦੀ ਸਰਪ੍ਰਸਤੀ ਹੇਠ ਹਰ ਸਾਲ ਲਗਾਏ ਜਾਂਦੇ ਦੁਸਹਿਰੇ ਮੇਲੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੀਟਿੰਗ ਅਕਸ਼ੇ ਗੋਪਾਲ ਦੇ ਸਹਿਯੋਗ ਸਦਕਾ ਹੋਟਲ ਫਲਾਈਓਵਰ ਕਲਾਸਿਕ ਵਿੱਚ ਕੀਤੀ ਗਈ। ਇਸ ਮੌਕੇ ਐਸ. ਐਸ. ਟੀ. ਨਗਰ ਦੁਸ਼ਹਿਰਾ ਗਰਾਊਂਡ, ਨੇੜੇ ਪੋਲੀਟੈਕਨੀਕਲ ਕਾਲਜ (ਲੜਕੀਆਂ) ਵਿਖੇ ਮਨਾਏ ਜਾ ਰਹੇ 17ਵੇਂ ਦੁਸ਼ਹਿਰੇ ਮੇਲੇ ਦੇ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਰਵਸੰਮਤੀ ਨਾਲ ਤ੍ਰਿਭੁਵਨ ਗੁਪਤਾ ਨੂੰ ਪ੍ਰਧਾਨ ਚੁਣਿਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਮੇਲੇ ‘ਤੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਰੰਗੀਨ ਰੌਸ਼ਨੀਆਂ ਨਾਲ ਸਜਾ ਕੇ ਅਗਨ ਭੇਂਟ ਕੀਤੇ ਜਾਣਗੇ । ਰੰਗਬਿਰੰਗੀ ਆਤਿਸ਼ਬਾਜ਼ੀ ਖਿੱਚ ਦਾ ਕੇਂਦਰ ਬਣੇਗੀ। ਅਤੇ ਹੋਰ ਇਸ ਮੇਲੇ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਸਲਾਹ ਮਸ਼ਵਰੇ ਕੀਤੇ ਗਏ। ਇਸ ਮੌਕੇ ‘ਤੇ ਸੰਜੇ ਗੋਇਲ (ਚੇਅਰਮੈਨ), ਇੰਜ. ਨਰਿੰਦਰ ਸਿੰਘ (ਸੀਨੀਅਰ ਪ੍ਰਧਾਨ ), ਸੰਜੀਵ ਸਿੰਗਲਾ (ਪ੍ਰਧਾਨ), ਅਕਸ਼ੇ ਗੋਪਾਲ (ਸਰਪ੍ਰਸਤ) ਡਾ. ਸੱਤਿਆਪਾਲ ਸਲੂਜਾ, ਸੁਰਿੰਦਰ ਮੋਹਨ ਸਿੰਗਲਾ, ਹਰਮੇਸ਼ ਸਿੰਗਲਾ, ਦਰਸ਼ਨ ਜਿੰਦਲ, ਬੀਰ ਚੰਦ ਖੁਰਮੀ, ਬਲਜਿੰਦਰ ਸਿੰਘ ਭਾਨਰਾ, ਇਜ. ਦਿਨੇਸ਼ ਮਰਵਾਹਾ, ਸੁਨੀਤਾ ਪਾਲ, ਸੋਨੀਆ ਬਘੇਲ, ਮਮਤਾ ਠਾਕੁਰ, ਲਲਿਤਾ ਰਾਉ ਡਾ. ਧਰਮਿੰਦਰ ਸੰਧੂ, ਪਿੰਕੀ ਦਿਗਵਿਜੈ ਸਿੰਘ ਅਤੇ ਨਵਨੀਤ ਵਾਲੀਆ ਮੌਜੂਦ ਰਹੇ।

Advertisement
Advertisement
Advertisement
Advertisement
Scroll to Top