Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:26 am

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫ਼ਤਾਰ ਕੈਂਟਰ ਵਲੋਂ ਚਾਰ ਮਨਰੇਗਾ ਵਰਕਰਾਂ ਨੂੰ ਦਰੜਣ ਕਾਰਨ ਔਰਤ ਸਣੇ ਚਾਰ ਜਣਿਆਂ ਦੀ ਮੌਤ

ਤੇਜ਼ ਰਫ਼ਤਾਰ ਕੈਂਟਰ ਵਲੋਂ ਚਾਰ ਮਨਰੇਗਾ ਵਰਕਰਾਂ ਨੂੰ ਦਰੜਣ ਕਾਰਨ ਔਰਤ ਸਣੇ ਚਾਰ ਜਣਿਆਂ ਦੀ ਮੌਤ

ਤੇਜ਼ ਰਫ਼ਤਾਰ ਕੈਂਟਰ ਵਲੋਂ ਚਾਰ ਮਨਰੇਗਾ ਵਰਕਰਾਂ ਨੂੰ ਦਰੜਣ ਕਾਰਨ ਔਰਤ ਸਣੇ ਚਾਰ ਜਣਿਆਂ ਦੀ ਮੌਤ
ਸੁਨਾਮ : ਸੋਮਵਾਰ ਨੂੰ ਦੁਪਹਿਰ ਸਮੇਂ ਸੁਨਾਮ ਪਟਿਆਲਾ ਮੁੱਖ ਸੜਕ ਤੇ ਪੈਂਦੇ ਪਿੰਡ ਬਿਸ਼ਨਪੁਰਾ ਅਤੇ ਮਰਦ ਖੇੜਾ ਦੇ ਵਿਚਕਾਰ ਤੇਜ਼ ਰਫ਼ਤਾਰ ਕੈਂਟਰ ਨੇ ਚਾਰ ਮਨਰੇਗਾ ਵਰਕਰਾਂ ਨੂੰ ਦਰੜ ਦਿੱਤਾ । ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਇੱਕੋ ਪਿੰਡ ਬਿਸ਼ਨਪੁਰਾ ਅਕਾਲਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕੈਂਟਰ ਵਿਚ ਸੇਬ ਭਰਿਆ ਹੋਇਆ ਸੀ । ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਦੇ ਮਨਰੇਗਾ ਵਰਕਰ ਸੁਨਾਮ ਪਟਿਆਲਾ ਸੜਕ ਦੇ ਕੰਢੇ ਝਾੜੀਆਂ ਦੀ ਕਟਾਈ ਕਰ ਰਹੇ ਸਨ ਅਤੇ ਦੁਪਹਿਰ ਸਮੇਂ ਜਦੋਂ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਰੋਟੀ ਖਾ ਰਹੇ ਸਨ ਤਾਂ ਮਹਿਲਾਂ ਚੌਂਕ ਵਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਕੈਂਟਰ ਮਨਰੇਗਾ ਵਰਕਰਾਂ `ਤੇ ਜਾ ਚੜ੍ਹਿਆ, ਜਿਸ ਕਾਰਨ ਮਨਰੇਗਾ ਵਰਕਰ ਜਰਨੈਲ ਸਿੰਘ ਉਰਫ਼ ਜੈਲਾ, ਹਰਪਾਲ ਸਿੰਘ ਪਾਲਾ, ਛੋਟਾ ਸਿੰਘ ਅਤੇ ਗੁਰਦੇਵ ਕੌਰ ਦੀ ਮੌਕੇ `ਤੇ ਹੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਦਿਆਂ ਹੀ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਪੁਲਿਸ ਪਾਰਟੀ ਮੌਕੇ `ਤੇ ਪਹੁੰਚ ਗਏ।

Advertisement
Advertisement
Advertisement
Advertisement
Scroll to Top