Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਸਰਕਾਰ ਨੇ ਪੰਜ ਜਿ਼ਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਗਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ

ਮਨੀਪੁਰ ਸਰਕਾਰ ਨੇ ਪੰਜ ਜਿ਼ਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਗਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ

ਮਨੀਪੁਰ ਸਰਕਾਰ ਨੇ ਪੰਜ ਜਿ਼ਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਗਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ
ਇੰਫਾਲ : ਮਨੀਪੁਰ ਸਰਕਾਰ ਨੇ ਸੋਮਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨਾ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਲੋਕ ਹਿੱਤ ਵਿੱਚ ਰੋਕਥਾਮ ਉਪਾਅ ਵਜੋਂ ਲਗਾਈ ਰੋਕ ਨੂੰ ਸੂਬਾ ਸਰਕਾਰ ਨੇ 13 ਸਤੰਬਰ ਨੂੰ ਬ੍ਰਾਡਬੈਂਡ ਸੇਵਾਵਾਂ ’ਤੇ ਪਾਬੰਦੀਆਂ ਦੀ ਸ਼ਰਤ ਨਾਲ ਹਟਾ ਦਿੱਤਾ ਹੈ। ਮਨੀਪੁਰ ਵਿਚ ਹਿੰਸਾ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪਾਂ ਹੋਈਆਂ, ਜਿਸ ਵਿੱਚ ਵਿਦਿਆਰਥੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ 80 ਤੋਂ ਵੱਧ ਲੋਕ ਜ਼ਖਮੀ ਹੋ ਗਏ।

Advertisement
Advertisement
Advertisement
Advertisement
Scroll to Top