Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ `ਚ ਨਹੀਂ ਹੋਣਗੀਆਂ ਚੋਣਾਂ

ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ `ਚ ਨਹੀਂ ਹੋਣਗੀਆਂ ਚੋਣਾਂ

ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ `ਚ ਨਹੀਂ ਹੋਣਗੀਆਂ ਚੋਣਾਂ
ਗੁਰਦਾਸਪੁਰ : ਸੂਬੇ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਅੱਜ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੋਣਗੀਆਂ ਅਤੇ ਇਸ ਲਈ ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਤੇ ਰਵਾਨਾ ਕਰ ਦਿੱਤੀਆਂ ਗਈਆਂ ਹਨ। ਗੁਰਦਾਸਪੁਰ ਵਿਧਾਨ ਸਭਾ ਹਲਕਾ ਵਿਚ 1279 ਪੰਚਾਇਤਾਂ ਵਿੱਚੋਂ ਸਿਰਫ 882 ਪੰਚਾਇਤਾਂ ਵਿੱਚ ਵੋਟਾਂ ਪੈਣਗੀਆਂ ਕਿਉਂਕਿ 397 ਪੰਚਾਇਤਾਂ ਵਿੱਚ ਸਰਬ ਸੰਮਤੀ ਬਣ ਚੁੱਕੀ ਹੈ ਜਾਂ ਫਿਰ ਮੁਕਾਬਲੇ ਵਿੱਚ ਕੋਈ ਯੋਗ ਉਮੀਦਵਾਰ ਹੀ ਨਹੀਂ ਆਇਆ।ਡਿਪਟੀ ਡਾਕਟਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 882 ਪੰਚਾਇਤਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਕੁੱਲ 1 ਹਜਾਰ 90 ਪੋਲਿੰਗ ਬੂਥ ਬਣਾਏ ਗਏ ਹਨ। ਜਿਨਾਂ ਵਿੱਚੋਂ 437 ਸੰਵੇਦਨਸ਼ੀਲ 77 ਅਤਿ ਸੰਵੇਦਨਸ਼ੀਲ ਅਤੇ ਬਾਕੀ ਦੇ 482 ਨੋਰਮਲ ਪੋਲਿੰਗ ਬੂਥ ਹਨ। ਉਹਨਾਂ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਤੇ ਲੋੜ ਮੁਤਾਬਕ ਸੁਰੱਖਿਆ ਵਿਵਸਥਾ ਮੁਹਈਆ ਕਰਵਾਈ ਗਈ ਹੈ ਅਤੇ ਵੀਡੀਓਗ੍ਰਾਫੀ ਕਰਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਕੋਈ ਉਮੀਦਵਾਰ ਪ੍ਰਾਈਵੇਟ ਤੌਰ ਤੇ ਵੀ ਵੀਡੀਓਗ੍ਰਾਫੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਪੋਲਿੰਗ ਬੂਥ ਤੋਂ 100 ਮੀਟਰ ਦੇ ਘੇਰੇ ਤੋਂ ਬਾਹਰ ਵੀਡੀਓਗ੍ਰਾਫੀ ਕਰਵਾ ਸਕਦਾ ਹੈ।

Advertisement
Advertisement
Advertisement
Advertisement
Scroll to Top