Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਜਿਸਟਰਡ ਫ਼ੈਕਟਰੀਆਂ ’ਚ ਕੰਮ ਕਰਦੇ ਵੋਟਰਾਂ ਨੂੰ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਜਿਸਟਰਡ ਫ਼ੈਕਟਰੀਆਂ ’ਚ ਕੰਮ ਕਰਦੇ ਵੋਟਰਾਂ ਨੂੰ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਜਿਸਟਰਡ ਫ਼ੈਕਟਰੀਆਂ ’ਚ ਕੰਮ ਕਰਦੇ ਵੋਟਰਾਂ ਨੂੰ ਛੁੱਟੀ ਦਾ ਐਲਾਨ
ਪਟਿਆਲਾ, 14 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ 15 ਅਕਤੂਬਰ 2024 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣ ਦੌਰਾਨ ਫ਼ੈਕਟਰੀ ਐਕਟ, 1948 (ਸੈਂਟਰਲ ਐਕਟ 63 ਆਫ਼ 1948) ਤਹਿਤ ਪਟਿਆਲਾ ਜ਼ਿਲ੍ਹੇ ਵਿਚ ਸਥਿਤ ਰਜਿਸਟਰਡ ਫ਼ੈਕਟਰੀਆਂ ਵਿਚ ਕੰਮ ਕਰ ਰਹੇ ਮਜ਼ਦੂਰ, ਜੋ ਗ੍ਰਾਮ ਪੰਚਾਇਤ ਦੀਆਂ ਵੋਟਾਂ ’ਚ ਪਟਿਆਲਾ ਦੇ ਰਜਿਸਟਰਡ ਵੋਟਰ ਹਨ, ਉਨ੍ਹਾਂ ਦੇ ਲਈ 15 ਅਕਤੂਬਰ ਨੂੰ ਚੋਣ ਛੁੱਟੀ ਰਹੇਗੀ। ਇਸ ਸਬੰਧ ਵਿਚ ਕਿਰਤ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top