Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:26 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਮੰਗਿਆ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਗੈਰ ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਗੈਰ ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਗੈਰ ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਗੈਰਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ ਮੰਗ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਾਤਾਵਰਨ ਮੰਤਰਾਲੇ, ਜਲ ਸ਼ਕਤੀ ਮੰਤਰਾਲੇ, ਧਰਤ ਵਿਗਿਆਨ, ਕੇਂਦਰੀ ਜਲ ਕਮਿਸ਼ਨ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕਰਦਿਆਂ ਤਿੰਨ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ।ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ ਪੇਸ਼ ਐਡਵੋਕੇਟ ਅਕਾਸ਼ ਵਸ਼ਿਸ਼ਟ ਨੇ ਦਾਅਵਾ ਕੀਤਾ ਸੀ ਕਿ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਗੈਰਕਾਨੂੰਨੀ ਤੇ ਨਜਾਇਜ਼ ਉਸਾਰੀਆਂ ਤੇ ਕਬਜ਼ਿਆਂ ਦਾ ਵਧਣਾ ਪੂਰੇ ਦੇਸ਼ ਵਿਚ ਉਜਾੜੇ ਤੇ ਤਬਾਹੀ ਦਾ ਵੱਡਾ ਕਾਰਨ ਹੈ। ਸੁਪਰੀਮ ਕੋਰਟ ਸਾਬਕਾ ਆਈਪੀਐੱਸ ਅਧਿਕਾਰੀ ਡਾ.ਅਸ਼ੋਕ ਕੁਮਾਰ ਰਾਘਵ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਨਦੀਆਂ ਕੰਢੇ ਤੇ ਨੇੜਲੇ ਇਲਾਕਿਆਂ ਵਿਚ ਸਾਰੀਆਂ ਗੈਰਕਾਨੂੰਨੀ ਉਸਾਰੀਆਂ ਤੇ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਰ ਨੇ ਰਿਵਰ ਕੰਜ਼ਰਵੇਸ਼ਨ ਜ਼ੋਨ (ਆਰਸੀਜ਼ੈੱਡ) ਰੈਗੂਲੇਸ਼ਨ ਦੇ 2015 ਦੇ ਖਰੜੇ ਨੂੰ ਬਿਨਾਂ ਦੇਰੀ ਨੋਟੀਫਾਈ ਕੀਤੇ ਜਾਣ ਸਬੰਧੀ ਹਦਾਇਤਾਂ ਦੀ ਵੀ ਮੰਗ ਰੱਖੀ।

Advertisement
Advertisement
Advertisement
Advertisement
Scroll to Top