ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 09:58 AM

ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਗਏ ਹਨ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਹਨਾਂ ਨੂੰ ਅੱਜ ਸਵੇਰੇ 9.00 ਵਜੇ ਪੇਸ਼ ਹੋ ਕੇ ਭਾਜਪਾ ਤੇ ਆਰ ਐਸ ਐਸ ਦਾ ਦਬਾਅ ਹੋਣ ਦੇ ਬਿਆਨ ਦੇ ਸਬੂਤ ਮੰਗੇ ਸਨ।