Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਵਿਰਸਾ ਸਿੰਘ ਵਲਟੋਹਾ ਨੂੰ 15 ਨੂੰ ਪੇਸ਼ ਹੋਣ ਲਈ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਵਿਰਸਾ ਸਿੰਘ ਵਲਟੋਹਾ ਨੂੰ 15 ਨੂੰ ਪੇਸ਼ ਹੋਣ ਲਈ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਵਿਰਸਾ ਸਿੰਘ ਵਲਟੋਹਾ ਨੂੰ 15 ਨੂੰ ਪੇਸ਼ ਹੋਣ ਲਈ ਹੁਕਮ
ਅੰਮ੍ਰਿਤਸਰ : ਼ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰ.ਐਸ.ਐਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਮੰਗੇ ਹਨ। ਜਥੇਦਾਰ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ਸਾਹਿਬਾਨ ਉਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

Advertisement
Advertisement
Advertisement
Advertisement
Scroll to Top