Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿਚ ਸਵੇਰੇ ਆਏ 4.2 ਰਫ਼ਤਾਰ ਵਾਲੇ ਭੂਚਾਲ ਨੇ ਰਾਜ ਦੇ ਉੱਤਰ-ਕੇਂਦਰੀ ਹਿੱਸੇ ਨੂੰ ਹਿਲਇਆ

ਅਸਾਮ ਵਿਚ ਸਵੇਰੇ ਆਏ 4.2 ਰਫ਼ਤਾਰ ਵਾਲੇ ਭੂਚਾਲ ਨੇ ਰਾਜ ਦੇ ਉੱਤਰ-ਕੇਂਦਰੀ ਹਿੱਸੇ ਨੂੰ ਹਿਲਇਆ

ਅਸਾਮ ਵਿਚ ਸਵੇਰੇ ਆਏ 4.2 ਰਫ਼ਤਾਰ ਵਾਲੇ ਭੂਚਾਲ ਨੇ ਰਾਜ ਦੇ ਉੱਤਰ-ਕੇਂਦਰੀ ਹਿੱਸੇ ਨੂੰ ਹਿਲਇਆ
ਗੁਹਾਟੀ : ਭਾਰਤ ਦੇਸ਼ ਦੇ ਸੂਬੇ ਅਸਾਮ ਵਿਚ ਸਵੇਰੇ ਆਏ ਭੂਚਾਲ ਨੇ ਰਾਜ ਦੇ ਉੱਤਰ-ਕੇਂਦਰੀ ਹਿੱਸੇ ਨੂੰ ਹਿਲਾ ਕੇ ਰੱਖ ਦਿੱਤਾ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਉਂਝ ਹਾਲ ਦੀ ਘੜੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਿਸਮੋਲੋਜੀ ਬਾਰੇ ਕੌਮੀ ਸੈਂਟਰ ਦੀ ਰਿਪੋਰਟ ਮੁਤਾਬਕ ਅੱਜ ਸਵੇਰੇ 7:47 ਵਜੇ ਬ੍ਰਹਮਪੁੱਤਰ ਦੇ ਉੱਤਰੀ ਕੰਢੇ ’ਤੇ ਪੈਂਦੇ ਉਦਲਗੁਰੀ ਜ਼ਿਲ੍ਹੇ ਵਿਚ ਜ਼ਮੀਨ ਤੋਂ 15 ਕਿਲੋਮੀਟਰ ਦੀ ਡੂੰਘਾਈ ਵਿਚ ਭੂਚਾਲ ਦੇ ਝਟਕੇ ਰਿਕਾਰਡ ਕੀਤੇ ਗਏ। ਭੂਚਾਲ ਦਾ ਕੇਂਦਰ ਅਸਾਮ-ਅਰੁਣਾਚਲ ਪ੍ਰਦੇਸ਼ ਬਾਰਡਰ ਨੇੜੇ ਗੁਹਾਟੀ ਤੋਂ 105 ਕਿਲੋਮੀਟਰ ਤੇ ਤੇਜ਼ਪੁਰ ਤੋਂ 48 ਕਿਲੋਮੀਟਰ ਦੂਰੀ ਉੱਤੇ ਸੀ। ਗੁਆਂਢੀ ਦਰਾਂਗ, ਤਾਮੁਲਪੁਰ, ਸੋਨਿਤਪੁਰ, ਕਾਮਰੂਪ ਤੇ ਬਿਸਵਨਾਥ ਜ਼ਿਲ੍ਹਿਆਂ, ਬ੍ਰਹਮਪੁੱਤਰ ਦੇ ਦੱਖਣੀ ਕੰਢੇ ਮੋਰੀਗਾਓਂ ਤੇ ਨਗਾਓਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੱਛਮੀ ਅਰੁਣਾਚਲ ਪ੍ਰਦੇਸ਼ ਤੇ ਪੂਰਬੀ ਭੂਟਾਨ ਦੇ ਕੁਝ ਇਲਾਕਿਆਂ ’ਚ ਵੀ ਝਟਕੇ ਮਹਿਸੂਸ ਕੀਤੇ ਗਏ।

Advertisement
Advertisement
Advertisement
Advertisement
Scroll to Top