ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਪੰਚਾਇਤਾਂ ਦੀ ਵਾਰਡ ਬੰਦੀ ਦੇ ਫੈਸਲੇ ਤੇ ਹਾਈਕੋਰਟ ਨੇ ਲਾਈ ਮੋਹਰ
ਦੁਆਰਾ: Punjab Bani ਪ੍ਰਕਾਸ਼ਿਤ :Monday, 14 October, 2024, 02:39 PM

ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਪੰਚਾਇਤਾਂ ਦੀ ਵਾਰਡ ਬੰਦੀ ਦੇ ਫੈਸਲੇ ਤੇ ਹਾਈਕੋਰਟ ਨੇ ਲਾਈ ਮੋਹਰ
ਚੰਡੀਗੜ੍ਹ : ਪੰਚਾਇਤੀ ਚੋਣਾਂ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਵਾਰਡਬੰਦੀ ਵਿਰੁੱਧ ਪਾਈ ਗਈ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਵਾਰਡਬੰਦੀ ਦੇ ਫੈਸਲੇ ਤੇ ਸੁਣਵਾਈ ਕੀਤੀ ਗਈ ਅਤੇ ਇਹ ਹੁਕਮ ਜਾਰੀ ਕੀਤੇ ਗਏ ਕਿ ਜਿਸ ਤਰ੍ਹਾਂ ਵਾਰਡ ਬੰਦੀ ਕੀਤੀ ਗਈ ਹੈ ਉਸੇ ਤਰ੍ਹਾਂ ਹੀ ਵੋਟਾਂ ਪੈਣਗੀਆਂ।