Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ

ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ

ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ
ਪਟਿਆਲਾ : ਐਸ. ਐਸ. ਪੀ ਪਟਿਆਲਾ ਡਾਕਟਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਯੋਗੇਸ਼ ਸ਼ਰਮਾ ਪਟਿਆਲਾ ਜੀ ਦੀ ਨਿਗਰਾਨੀ ਹੇਠ
ਵੈਭਵ ਚੌਧਰੀ ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਸਮੇਤ ਸਾਥੀ ਮੁਲਾਜਮਾ ਦੇ ਮੁਕੱਦਮਾ ਨੰਬਰ 98, 25/54/59 (6) (7) 2019) ਅਰਮਸ ਅਚਟ ਥਾਣਾ ਸਦਰ ਰਾਜਪੁਰਾ ਜਿਲ੍ਹਾ ਪਟਿਆਲਾ ਦਰਜ ਕਰਕੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਲੋਹਗੜ ਥਾਣਾ ਕੁਲਗੜੀ ਤਹਿ ਵਾ ਜਿਲਾ ਫਿਰੋਜਪੁਰ ਹਾਲ ਵਾਸੀ ਮੋਹਾਲੀ 2 ਪਿਸਟਲ 32 ਬੋਰ 16 ਜਿੰਦਾ ਕਾਰਤੂਸ 32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਘਟਨਾ ਦਾ ਵੇਰਵਾ ਅਤੇ ਗ੍ਰਿਫਤਾਰੀ/ਬ੍ਰਾਮਦਗੀ:- ਜਿੰਨਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਅਰਸ਼ਦੀਪ ਸਿੰਘ ਉਰਫ ਅਰਸ਼ ਜੋ ਮੋਹਾਲੀ/ਚੰਡੀਗੜ ਤੋਂ ਰਾਜਪੁਰਾ ਵੱਲ ਨੂੰ ਆਪਣੀ ਕਾਲੇ ਰੰਗ ਦੀ ਓਲ਼ਅਂਠ੍ਰਅ ਕਾਰ ਨੰਬਰ ੍ਹ੍ਰ 26ਭਾਂ 2543 ਵਿਚ ਹਥਿਆਰਾ ਦੀ ਡਲਿਵਰੀ ਦੇਣ ਆ ਰਿਹਾ ਹੈ, ਜਿਸ ਪਰ ਮੁਕੱਦਮਾ ਨੰਬਰ 98 ਡਾਸਹ 08.10੍ਹ2024 ਅ/ਧ 25/54/59 (6) (7) ਅਮੲਨਦੲਦ 2019) ਅਰਮਸ ਅਚਟ ਥਾਣਾ ਸਦਰ ਰਾਜਪੁਰਾ ਜਿਲ੍ਹਾ ਪਟਿਆਲਾ ਦਰਜ ਕਰਕੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਨਿਮਨਲਿਖਤ ਅਨੁਸਾਰ ਬ੍ਰਾਮਦਗੀ ਹੋਈ ਹੈ।

Advertisement
Advertisement
Advertisement
Advertisement
Scroll to Top