Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:55 am

+91 90915 01313 , +91 90916 01313

punjabbanni@gmail.com
punjabbani@yahoo.com

ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ

ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ

ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ 24 ਕੈਰੇਟ ਦੇ 816 ਗ੍ਰਾਮ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਦੋ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਬਈ ਤੋਂ ਆਏ ਦੋ ਯਾਤਰੀਆਂ ਨੂੰ ਕੜਿਆਂ ਦੇ ਰੂਪ ਵਿਚ ਸੋਨੇ ਦੀ ਤਸਕਰੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਦੋ ਯਾਤਰੀਆਂ ਨੂੰ 816 ਗ੍ਰਾਮ ਦੇ ਵਜ਼ਨ ਵਾਲੇ ਦੋ ਕੜਿਆਂ ਦੇ ਰੂਪ ਵਿਚ 24 ਕੈਰੇਟ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top