ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 06:01 PM

ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
ਚੰਡੀਗੜ੍ਹ : ਸੀਨੀਅਰ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਦੇ ਵਲੋਂ ਖੁਦ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ । ਹਾਲਾਂਕਿ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਮੇਰੀਆਂ ਰਗਾਂ ਦੇ ਵਿੱਚ ਅਕਾਲੀ ਦਲ ਦਾ ਖੂਨ ਦੌੜਦਾ ਹੈ। ਵਲਟੋਆ ਨੇ ਕਿਹਾ ਕਿ, ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ ।
