Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੁਲਸ ਕੀਤਾ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ

ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੁਲਸ ਕੀਤਾ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ

ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੁਲਸ ਕੀਤਾ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ
ਮੁੰਬਈ : ਭਾਰਤ ਦੇ ਮਹਾਨਗਰ ਮੁੰਬਈ ਸ਼ਹਿਰ ਦੀ ਪੁਲਸ ਨੇ ਐਨ. ਸੀ. ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਜਿਸ ਦੀ ਪਛਾਣ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਰਹਿਣ ਵਾਲੇ ਹਰੀਸ਼ਕੁਮਾਰ ਬਾਲਕਰਮ (23) ਵਜੋਂ ਹੋਈ ਹੈ, ਗੋਲੀਬਾਰੀ ਕਰਨ ਵਾਲਿਆਂ ਨੂੰ ਪੈਸੇ ਅਤੇ ਹੋਰ ਮਾਲੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸੀ। ਅਧਿਕਾਰੀ ਨੇ ਦੱਸਿਆ ਕਿ ਬਾਲਕਰਮ ਮਹਾਰਾਸ਼ਟਰ ਦੇ ਪੁਣੇ ਦੇ ਵਾਰਜੇ ਇਲਾਕੇ ਵਿੱਚ ਸਕਰੈਪ ਡੀਲਰ ਵਜੋਂ ਕੰਮ ਕਰਦਾ ਹੈ ਅਤੇ ਇਸ ਨੂੰ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਯੂਪੀ ਦੇ ਬਹਿਰਾਇਚ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਕਰਨ ਉਪਰੰਤ ਮੁੰਬਈ ਲਿਆਂਦਾ ।

Advertisement
Advertisement
Advertisement
Advertisement
Scroll to Top