Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

40 ਫੀਸਦੀ ਸਰੀਰਕ ਅੰਗਹੀਣਤਾ ਕਿਸੇ ਵਿਅਕਤੀ ਨੂੰ ਮੈਡੀਕਲ ਸਿੱਖਿਆ ਲੈਣ ਤੋਂ ਨਹੀਂ ਰੋਕ ਸਕਦੀ : ਸੁਪਰੀਮ ਕੋਰਟ

40 ਫੀਸਦੀ ਸਰੀਰਕ ਅੰਗਹੀਣਤਾ ਕਿਸੇ ਵਿਅਕਤੀ ਨੂੰ ਮੈਡੀਕਲ ਸਿੱਖਿਆ ਲੈਣ ਤੋਂ ਨਹੀਂ ਰੋਕ ਸਕਦੀ : ਸੁਪਰੀਮ ਕੋਰਟ

40 ਫੀਸਦੀ ਸਰੀਰਕ ਅੰਗਹੀਣਤਾ ਕਿਸੇ ਵਿਅਕਤੀ ਨੂੰ ਮੈਡੀਕਲ ਸਿੱਖਿਆ ਲੈਣ ਤੋਂ ਨਹੀਂ ਰੋਕ ਸਕਦੀ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ 40 ਫੀਸਦੀ ਸਰੀਰਕ ਅੰਗਹੀਣਤਾ ਕਿਸੇ ਵਿਅਕਤੀ ਨੂੰ ਮੈਡੀਕਲ ਸਿੱਖਿਆ ਲੈਣ ਤੋਂ ਨਹੀਂ ਰੋਕ ਸਕਦੀ ਬਸ਼ਰਤੇ ਮਾਹਿਰਾਂ ਦੀ ਰਿਪੋਰਟ ਵਿਚ ਉਸ ਉਮੀਦਵਾਰ ਨੂੰ ਐੱਮਬੀਬੀਐੱਸ ਦੀ ਪੜ੍ਹਾਈ ਲਈ ਅਯੋਗ ਨਾ ਠਹਿਰਾਇਆ ਗਿਆ ਹੋਵੇ। ਜਸਟਿਸ ਬੀਆਰ ਗਵਈ, ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ 18 ਸਤੰਬਰ ਦੇ ਆਪਣੇ ਫੈਸਲੇ ਲਈ ਤਫ਼ਸੀਲ ਵਿਚ ਕਾਰਨ ਦਿੱਤੇ ਹਨ। ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਮੈਡੀਕਲ ਬੋਰਡ ਦੀ ਹਰੀ ਝੰਡੀ ਮਗਰੋਂ ਇਕ ਉਮੀਦਵਾਰ ਨੂੰ ਐੱਮਬੀਬੀਐੱਸ ਕੋਰਸ ਵਿਚ ਦਾਖ਼ਲੇ ਦੀ ਇਜਾਜ਼ਤ ਦੇ ਦਿੱਤੀ ਸੀ। ਬੋਰਡ ਦੀ ਰਾਇ ਸੀ ਕਿ ਇਹ ਉਮੀਦਵਾਰ ਬਿਨਾਂ ਕਿਸੇ ਰੁਕਾਵਟ ਦੇ ਮੈਡੀਕਲ ਸਿੱਖਿਆ ਪੂਰੀ ਕਰ ਸਕਦਾ ਹੈ। ਬੈਂਚ ਨੇ ਕਿਹਾ ਕਿ ਜੇ ਕੋਈ ਉਮੀਦਵਾਰ ਅੰਗਹੀਣ ਹੈ ਤਾਂ ਐੱਮਬੀਬੀਐੱਸ ਕੋਰਸ ਕਰਨ ਸਬੰਧੀ ਉਸ ਦੀ ਸਮਰੱਥਾ ਦਾ ਮੁਲਾਂਕਣ ਅੰਗਹੀਣਤਾ ਅਸੈੱਸਮੈਂਟ ਬੋਰਡ ਵੱਲੋਂ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top