ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ
ਦੁਆਰਾ: Punjab Bani ਪ੍ਰਕਾਸ਼ਿਤ :Tuesday, 15 October, 2024, 11:51 AM

ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ
ਮਾਨਸਾ : ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਬੈਲਟ ਪੇਪਰਾਂ ਉੱਪਰ ਉਮੀਦਵਾਰਾਂ ਦੇ ਚੋਣ ਨਿਸ਼ਾਨ ਬਦਲ ਗਏ ਹਨ। ਚੋਣ ਨਿਸ਼ਾਨਾਂ ਦੀ ਅਦਲਾ-ਬਦਲੀ ਹੋਣ ਕਾਰਨ ਪਿੰਡ ਵਾਸੀਆਂ ਨੇ ਸਹਿਮਤੀ ਕਰਦੇ ਹੋਏ ਚੋਣਾਂ ਰੱਦ ਕਰ ਦਿੱਤੀਆਂ ਹਨ।
