Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ ਪ੍ਰਕਿਰਿਆ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ ਪ੍ਰਕਿਰਿਆ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ ਪ੍ਰਕਿਰਿਆ
ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਵਾਰਡ ਨੰਬਰ 8 ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੋਕ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੈਂਬਰੀ ਉਮੀਦਵਾਰਾਂ ਦੇ ਨਾਂਮ ਅੱਗੇ ਗਲਤ ਚੋਣ ਨਿਸ਼ਾਨ ਆਉਣ ਕਰਕੇ ਚੋਣ ਪ੍ਰਕਿਰਿਆ ਰੋਕੀ ਗਈ ਹੈ । ਪੋਲਿੰਗ ਏਜੈਂਟ ਵੱਲੋਂ ਇਸ ਦੀ ਸ਼ਿਕਾਇਤ ਪ੍ਰਜਾਈਡਿੰਗ ਅਫਸਰ ਨੂੰ ਕੀਤੀ ਗਈ ਸੀ ਮੈਂ ਵੀ 20 25 ਜਿਸ ਤੋਂ ਬਾਅਦ ਵੋਟ ਪਾਉਣ ਦਾ ਕੰਮ ਫਿਲਹਾਲ ਰੋਕ ਦਿੱਤਾ ਗਿਆ ਹੈ।ਹਾਲਾਂਕਿ ਫਿਲਹਾਲ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਕਿਸ ਉਮੀਦਵਾਰ ਦੇ ਨਾਂ ਅੱਗੇ ਗਲਤ ਚੋਣ ਨਿਸ਼ਾਨ ਦੇਖਿਆ ਗਿਆ ਸੀ ।ਉੱਥੇ ਹੀ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਅਤੇ ਵੋਟਰਾਂ ਵਿੱਚ ਗੁੱਸੇ ਦੀ ਲਹਿਰ ਦੇਖੀ ਜਾ ਰਹੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਪਿੰਡ ਹੈ ਬੱਬੇਹਾਲੀ।ਇਸ ਤੋਂ ਕੁਝ ਦੇਰ ਪਹਿਲਾਂ ਬਾਹਰੀ ਵਿਅਕਤੀ ਦੇ ਆਣ ਤੇ ਵੀ ਵੋਟਰਾਂ ਵਿੱਚ ਆਪਸ ਵਿੱਚ ਗਹਿਮਾਂ ਗਹਿਮੀ ਹੋਣ ਦੀ ਖਬਰ ਆਈ ਸੀ ਜਿਸ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਮੌਕੇ ਤੇ ਪਹੁੰਚੇ ਸਨ ਅਤੇ ਬਾਹਰੀ ਵਿਅਕਤੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਚੋਣ ਦੌਰਾਨ ਕਿਸੇ ਤਰ੍ਹਾਂ ਦੀ ਗੁੰਡਾਗਰਦੀ ਜਾਂ ਸ਼ਰਾਰਤ ਬਰਦਾਸ਼ਤ ਨੇ ਹੀ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top