ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ ਰਿਪੋਰਟ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 10:57 AM

ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ ਰਿਪੋਰਟ
ਨਵੀਂ ਦਿੱਲੀ : ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਵਿਚ 3 ਕਰੋੜ 10 ਲੱਖ ਤੋਂ ਵੱਧ ਲੋਕਾਂ ਦੇ ਪਾਸਵਰਡ ਤੇ ਪਰਸਨਲ ਡਾਟਾ ਚੋਰੀ ਹੋ ਗਿਆ ਹੈ। ਇਹ ਪ੍ਰਗਟਾਵਾ ਐਨ ਡੀ ਟੀ ਵੀ ਨੇ ਆਪਣੀ ਇਕ ਰਿਪੋਰਟ ਵਿਚ ਕੀਤਾ ਹੈ ।