Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 09:58 AM

ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਨੂੰ
ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ। ਹਰਿਆਣਾ ਦੇ ਰਾਜਪਾਲ ਨੇ ਪੰਚਕੁਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਕਰਵਾਏਗੀ।ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।ਹਰਿਆਣਾ ਦੇ ਮੁੱਖ ਸਕੱਤਰ ਟੀ ਵੀ ਐਸ ਐਨ ਪ੍ਰਸਾਦ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ।ਭਾਜਪਾ ਨੇ ਸੂਬੇ ਵਿਚ ਲਗਾਤਾਰ ਤੀਜੀ ਵਾਰ ਚੋਣਾਂ ਜਿੱਤ ਕੇ 57 ਸਾਲ ਬਾਅਦ ਇਤਿਹਾਸ ਸਿਰਜਿਆ ਹੈ।



Scroll to Top