Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:49 am

+91 90915 01313 , +91 90916 01313

punjabbanni@gmail.com
punjabbani@yahoo.com

ਐਨਫੋਰਸਮੈਂਟ ਡਾਇਰੈਕਟੋਰੇਟ ਨੇ 40.9 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਭੇਜਿਆ ਜੇਲ

ਐਨਫੋਰਸਮੈਂਟ ਡਾਇਰੈਕਟੋਰੇਟ ਨੇ 40.9 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਭੇਜਿਆ ਜੇਲ

ਐਨਫੋਰਸਮੈਂਟ ਡਾਇਰੈਕਟੋਰੇਟ ਨੇ 40.9 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਭੇਜਿਆ ਜੇਲ
ਜਲੰਧਰ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵਲੋਂ 40.9 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਗਿਆ । ਈ. ਡੀ. ਸ਼ਨੀਵਾਰ ਸ਼ਾਮੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਸਿਵਲ ਹਸਪਤਾਲ ਵਿਚੋਂ ਮੈਡੀਕਲ ਕਰਵਾਉਣ ਲਈ ਪਹੁੰਚੀ ਸੀ । ਈ. ਡੀ. ਨੇ ਬਲਵੰਤ ਸਿੰਘ ਨੂੰ 40.9 ਕਰੋੜ ਦੇ ਬੈਂਕ ਫਰਾਡ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ । ਈ. ਡੀ. ਨੇ ਉਨ੍ਹਾਂ ਦਾ ਰਿਮਾਂਡ ਲੈਣ ਤੋਂ ਬਾਅਦ ਵਿਸਥਾਰ ਵਿਚ ਪੁੱਛਗਿੱਛ ਕੀਤੀ, ਹਾਲਾਂਕਿ ਈ. ਡੀ. ਵੱਲੋਂ ਪੁੱਛਗਿੱਛ ਵਿਚ ਹੋਏ ਖੁਲਾਸੇ ਬਾਰੇ ਕੋਈ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਗਈ । ਦੱਸਣਯੋਗ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈ. ਡੀ. ਵੱਲੋਂ ਪਹਿਲਾਂ ਬੈਂਕ ਫਰਾਡ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਇਸ ਸਮੇਂ ਜੇਲ ਵਿਚ ਹਨ । ਵਿਧਾਇਕ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਗਈ ਸੀ । ਹੁਣ ਉਸੇ ਮਾਮਲੇ ਵਿਚ ਉਨ੍ਹਾਂ ਦੇ ਭਰਾ ਬਲਵੰਤ ਿਸੰਘ ਨੂੰ ਇਸ ਘਪਲੇ ਸਬੰਧੀ ਡੂੰਘਾਈ ਨਾਲ ਜਾਂਚ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ । ਵਿਧਾਇਕ ਗੱਜਣਮਾਜਰਾ ਦੇ ਭਰਾ ਬਲਵੰਤ ਿਸੰਘ ਤਾਰਾ ਹੈਲਥ ਕਾਰਪੋਰੇਸ਼ਨ ਦੇ ਐੱਮ. ਡੀ. ਹਨ ।

Advertisement
Advertisement
Advertisement
Advertisement
Scroll to Top