ਪੰਜਾਬ ਰਾਜ ਚੋਣ ਕਮਿਸ਼ਨ ਕੀਤੀਆਂ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ
ਦੁਆਰਾ: Punjab Bani ਪ੍ਰਕਾਸ਼ਿਤ :Saturday, 12 October, 2024, 01:48 PM

ਪੰਜਾਬ ਰਾਜ ਚੋਣ ਕਮਿਸ਼ਨ ਕੀਤੀਆਂ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ
ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਕਰਨ ਦਾ ਮਾਮਲੇ ਦੀਆਂ ਕਈ ਸਿ਼ਕਾਇਤਾਂ ਦੇ ਬਾਅਦ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਬਲਾਕ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ ਨਵਾਂ ਚੋਣ ਪ੍ਰੋਗਰਾਮ ਜਾਰੀ ਕਰੇਗਾ।
