Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 11 ਅਕਤੂਬਰ : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ । ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ।

Advertisement
Advertisement
Advertisement
Advertisement
Scroll to Top