Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਹਿਮਾਚਲ ਸਰਕਾਰ ਕੀਤਾ ਚਾਰ ਫ਼ੀਸਦੀ ਡੀ. ਏ. ਜਾਰੀ ਕਰਨ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 12 October, 2024, 11:31 AM

ਹਿਮਾਚਲ ਸਰਕਾਰ ਕੀਤਾ ਚਾਰ ਫ਼ੀਸਦੀ ਡੀ. ਏ. ਜਾਰੀ ਕਰਨ ਦਾ ਐਲਾਨ
ਸ਼ਿਮਲਾ : ਦਸਹਿਰੇ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਰਕਾਰੀ ਮੁਲਾਜ਼ਮਾਂ ਨੂੰ 4 ਫ਼ੀਸਦ ਡੀ. ਏ. ਜਾਰੀ ਕਰਨ ਦਾ ਐਲਾਨ ਕੀਤਾ ਹੈ। ਡੀਏ ਦੀਆਂ ਕਿਸ਼ਤਾਂ ਦਾ ਭੁਗਤਾਨ ਪਹਿਲੀ ਜਨਵਰੀ, 2023 ਤੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਪਏ ਮੈਡੀਕਲ ਬਿੱਲਾਂ ਦੇ ਫੌਰੀ ਕਲੀਅਰੈਂਸ ਦਾ ਵੀ ਐਲਾਨ ਕੀਤਾ ਹੈ।ਉਨ੍ਹਾਂ 75 ਸਾਲ ਤੋਂ ਵਧ ਦੇ ਪੈਨਸ਼ਨਰਾਂ ਦੇ ਸਾਰੇ ਏਰੀਅਰ ਵੀ ਅਦਾ ਕੀਤੇ ਜਾਣ ਦੇ ਹੁਕਮ ਦਿੱਤੇ ਹਨ ।



Scroll to Top