Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:01 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ’ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ 15 ਦੀ ਥਾਂ ਬਦਲ ਕੇ ਹੁਣ ਹੋਈ 17

ਹਰਿਆਣਾ ’ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ 15 ਦੀ ਥਾਂ ਬਦਲ ਕੇ ਹੁਣ ਹੋਈ 17

ਹਰਿਆਣਾ ’ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ 15 ਦੀ ਥਾਂ ਬਦਲ ਕੇ ਹੁਣ ਹੋਈ 17
ਪੰਚਕੁਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ 2024 ਜਿੱਤੀ ਭਾਰਤੀ ਜਨਤਾ ਪਾਰਟੀ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲ ਕੇ ਹੁਣ 15 ਅਕਤੂਬਰ ਤੋਂ 17 ਅਕਤੂਬਰ ਹੋ ਗਈ ਹੈ। ਦੱਸਣਯੋਗ ਹੈ ਕਿ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਪੰਚਕੁਲਾ ਦੇ ਸੈਕਟਰ 5 ਦੇ ਪਰੇਡ ਗਰਾਉਂਡ ਵਿਚ ਹੋਵੇਗਾ ਜਿਸ ਵਿਚ 50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ।

Advertisement
Advertisement
Advertisement
Advertisement
Scroll to Top