ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਹੁਦੇ ਤੋਂ ਅਸਤੀਫਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 05:54 PM

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਹੁਦੇ ਤੋਂ ਅਸਤੀਫਾ
ਤਲਵੰਡੀ ਸਾਬੋ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।