Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ । ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ । ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

Advertisement
Advertisement
Advertisement
Advertisement
Scroll to Top