ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ
ਦੁਆਰਾ: Punjab Bani ਪ੍ਰਕਾਸ਼ਿਤ :Thursday, 17 October, 2024, 09:49 AM

ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪੁੱਜਾ। ਵਫਦ ਵਿਚ ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਹਨ ।
