Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸੈਣੀ ਚੁੱਕਣਗੇ 17 ਨੂੰ ਸਹੂੰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 01:31 PM

ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸੈਣੀ ਚੁੱਕਣਗੇ 17 ਨੂੰ ਸਹੂੰ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਈ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਵੱਡੇ ਫਰਕ ਨਾਲ ਹੋਈ ਜਿੱਤ ਤੋਂ ਬਾਅਦ ਹਰਿਆਣਾ ਦਾ ਮੁੱਖ ਮੰਤਰੀ ਕੌਣ ਬਣੇਗਾ ਸਬੰਧੀ ਅੱਜ ਹੋਈ ਮੀਟਿੰਗ ਵਿਚ ਨਾਇਬ ਸੈਣੀ ਦੇ ਨਾਮ ਨੂੰ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਐਲਾਨ ਹੋ ਗਿਆ ਹੈ। ਨਾਇਬ ਸੈਣੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਐਲਾਨ ਪੰਚਕੂਲਾ ਦੇ ਸੈਕਟਰ 5 ਸਥਿਤ ਭਾਜਪਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ ਗਿਆ। ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਅਨਿਲ ਵਿੱਜ ਨੇ ਨਾਇਬ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਅਤੇ ਫਿਰ ਭਾਜਪਾ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ। ਅਜਿਹੇ ‘ਚ ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਵੀਰਵਾਰ 17 ਅਕਤੂਬਰ ਨੂੰ ਉਹ ਪੰਚਕੂਲਾ ਦੇ ਸੈਕਟਰ 5 ਸਥਿਤ ਸ਼ਾਲੀਮਾਰ ਮਾਲ ਦੇ ਕੋਲ ਮੈਦਾਨ ਵਿੱਚ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।



Scroll to Top