Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਹੋਈ ਉਤਰਾਖੰਡ ਦੇ ਮੁਨਸਿਆਰੀ ਵਿੱਚ ਐਮਰਜੈਂਸੀ ਲੈਂਡਿੰਗ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਹੋਈ ਉਤਰਾਖੰਡ ਦੇ ਮੁਨਸਿਆਰੀ ਵਿੱਚ ਐਮਰਜੈਂਸੀ ਲੈਂਡਿੰਗ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਹੋਈ ਉਤਰਾਖੰਡ ਦੇ ਮੁਨਸਿਆਰੀ ਵਿੱਚ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ : ਕੇਂਦਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਉਤਰਾਖੰਡ ਦੇ ਮੁਨਸਿਆਰੀ ਵਿੱਚ ਐਮਰਜੈਂਸੀ ਲੈਂਡਿੰਗ ਕਰ ਦਿੱਤੀ ਗਈ ਹੈ। ਹੈਲੀਕਾਪਟਰ ਦੀ ਇਹ ਲੈਂਡਿੰਗ ਖ਼ਰਾਬ ਮੌਸਮ ਦੇ ਕਾਰਨ ਕੀਤੀ ਗਈ ਹੈ । ਬਾਕੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਹੋਰ ਜਾਣਕਾਰੀ ਮੁਤਾਬਕ ਖ਼ਰਾਬ ਮੌਸਮ ਕਾਰਨ ਮੁੱਖ ਚੋਣ ਕਮਿਸ਼ਨਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਮੁਨਸਿਆਰੀ ਦੇ ਰਾਲਮ `ਚ ਕੀਤੀ ਗਈ ਹੈ । ਇਸ ਦੌਰਾਨ ਉਨ੍ਹਾਂ ਦੇ ਨਾਲ ਰਾਜ ਦੇ ਉਪ ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਜੋਗਦਾਂਡੇ ਵੀ ਮੌਜੂਦ ਸਨ । ਇਹ ਹੈਲੀਕਾਪਟਰ ਮਿਲਾਮ ਵੱਲ ਜਾ ਰਿਹਾ ਸੀ, ਜਿਸ ਨੂੰ ਹੁਣ ਸੁਰੱਖਿਅਤ ਹੇਠਾਂ ਉਤਾਰ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top