Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਚ ਪਰਾਲੀ ਸਾੜਨ ਦੇ ਆਏ ਸਤੰਬਰ ਤੋਂ ਅਕਤੂਬਰ ਤੱਕ ਤਕਰੀਬਨ 115 ਮਾਮਲੇ ਸਾਹਮਣੇ

ਪੰਜਾਬ ਵਿਚ ਪਰਾਲੀ ਸਾੜਨ ਦੇ ਆਏ ਸਤੰਬਰ ਤੋਂ ਅਕਤੂਬਰ ਤੱਕ ਤਕਰੀਬਨ 115 ਮਾਮਲੇ ਸਾਹਮਣੇ

ਪੰਜਾਬ ਵਿਚ ਪਰਾਲੀ ਸਾੜਨ ਦੇ ਆਏ ਸਤੰਬਰ ਤੋਂ ਅਕਤੂਬਰ ਤੱਕ ਤਕਰੀਬਨ 115 ਮਾਮਲੇ ਸਾਹਮਣੇ
ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਔਸਤਨ ਹਰ ਦਿਨ 100 ਤੇ ਸਤੰਬਰ ਤੋਂ ਲੈ ਕੇ ਅਕਤੂਬਰ ਤੱਕ ਦੇ ਅੰਕੜਿਆਂ ਤੇ ਨਜ਼ਰ ਮਾਰੀ ਜਾਵੇ ਤਾਂ ਪੰਜਾਬ ਵਿੱਚੋਂ ਪਰਾਲੀ ਸਾੜਨ ਦੇ ਤਕਰੀਬਨ 1115 ਮਾਮਲੇ ਸਾਹਮਣੇ ਆਏ ਹਨ।ਇਥੇ ਹੀ ਬਸ ਨਹੀਂ ਪਰਾਲੀ ਸਾੜਨ ਵਿਚ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਨੇ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਹਰਿਆਣਾ ’ਚ 559 ਮਾਮਲੇ ਸਾਹਮਣੇ ਆਏ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਵਿਚੋਂ 528 ਮਾਮਲੇ ਸਾਹਮਣੇ ਆਏ ਹਨ, ਮੱਧਪ੍ਰਦੇਸ਼ ਵਿਚੋਂ 99, ਰਾਜਸਥਾਨ ਵਿਚੋਂ 93 ਅਤੇ ਦਿੱਲੀ ਵਿਚੋਂ ਸਿਰਫ 7 ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਇਸ ਤਰ੍ਹਾਂ ਵਧਦੇ ਮਾਮਲਿਆਂ ਦੇ ਚਲਦਿਆਂ ਹਾਲ ਹੀ ਵਿਚ ਸ਼ੁਰੂਆਤੀ ਦੌਰ ਵਿਚ ਪਹੁੰਚੇ ਸਰਦੀਆਂ ਦੇ ਮੌਸਮ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਹਵਾ ਗੁਣਵੱਤਾ ਸੂਚਕ ਅੰਕ ਵਧਿਆ ਹੈ। ਇੱਕ ਪਾਸੇ ਪ੍ਰਦੂਸ਼ਣ ਵਧ ਰਿਹਾ ਹੈ, ਉਥੇ ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਾਫੀ ਵਾਧਾ ਹੋਇਆ ਹੈ ।

Advertisement
Advertisement
Advertisement
Advertisement
Scroll to Top