Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਵਿੱਚ ਬੈਠਣ ਲਈ ਵਿਛਾਏ ਗਏ ਮੈਟ ਨੂੰ ਚੰਗੀ ਤਰ੍ਹਾਂ ਫੋਲਡ ਨਾ ਕਰ ਸਕਣ ਤੇ ਅਧਿਆਪਕ ਨੇ ਬੱਚੀ ਦੀ ਕੁੱਟਮਾਰ ਕਰਕੇ ਤੋੜਿਆ ਉਸਦਾ ਹੱਥ

ਸਕੂਲ ਵਿੱਚ ਬੈਠਣ ਲਈ ਵਿਛਾਏ ਗਏ ਮੈਟ ਨੂੰ ਚੰਗੀ ਤਰ੍ਹਾਂ ਫੋਲਡ ਨਾ ਕਰ ਸਕਣ ਤੇ ਅਧਿਆਪਕ ਨੇ ਬੱਚੀ ਦੀ ਕੁੱਟਮਾਰ ਕਰਕੇ ਤੋੜਿਆ ਉਸਦਾ ਹੱਥ

ਸਕੂਲ ਵਿੱਚ ਬੈਠਣ ਲਈ ਵਿਛਾਏ ਗਏ ਮੈਟ ਨੂੰ ਚੰਗੀ ਤਰ੍ਹਾਂ ਫੋਲਡ ਨਾ ਕਰ ਸਕਣ ਤੇ ਅਧਿਆਪਕ ਨੇ ਬੱਚੀ ਦੀ ਕੁੱਟਮਾਰ ਕਰਕੇ ਤੋੜਿਆ ਉਸਦਾ ਹੱਥ
ਰਾਜਸਥਾਨ : ਰਾਜਸਥਾਨ ਦੇ ਕੋਟਾ ਵਿਖੇ ਇੱਕ ਅਧਿਆਪਕ ਨੇ ਇੱਕ ਵਿਦਿਆਰਥਣ ਨੂੰ ਇਸ ਲਈ ਕੁੱਟਿਆ ਕਿਉਂਕਿ ਉਹ ਸਕੂਲ ਵਿੱਚ ਬੈਠਣ ਲਈ ਵਿਛਾਈ ਗਈ ਮੈਟ ਨੂੰ ਚੰਗੀ ਤਰ੍ਹਾਂ ਫੋਲਡ ਨਹੀਂ ਕਰ ਸਕੀ ਸੀ। ਅਧਿਆਪਕ ਨੇ ਬੱਚੀ ਨੂੰ ਇੰਨਾ ਕੁੱਟਿਆ ਕਿ ਉਸਦੇ ਹੱਥ `ਚ ਫਰੈਕਚਰ ਹੋ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਆਪਕ ਖਿ਼ਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮਾਮਲੇ `ਚ ਅਧਿਕਾਰੀਆਂ ਨੇ ਦੱਸਿਆ ਕਿ ਇੱਥੋਂ ਦੇ ਇਕ ਸਰਕਾਰੀ ਸਕੂਲ ਦੀ 5ਵੀਂ ਜਮਾਤ ਦੀ ਵਿਦਿਆਰਥਣ ਦਾ ਹੱਥ ਫਰੈਕਚਰ ਹੋ ਗਿਆ ਹੈ। ਕਥਿਤ ਤੌਰ `ਤੇ ਉਸ ਦੇ ਅਧਿਆਪਕ ਨੇ ਮੈਟ ਨੂੰ ਚੰਗੀ ਤਰ੍ਹਾਂ ਨਾ ਮੋੜਨ ਕਾਰਨ ਉਸ ਨੂੰ ਡੰਡੇ ਨਾਲ ਮਾਰਿਆ ਸੀ। ਘਟਨਾ ਸ਼ਨੀਵਾਰ ਨੂੰ ਮੋਡਕ ਥਾਣਾ ਖੇਤਰ ਦੇ ਤੇਲੀਆ ਖੇੜੀ ਸਥਿਤ ਸਰਕਾਰੀ ਹਾਇਰ ਸੈਕੰਡਰੀ ਸਕੂਲ `ਚ ਵਾਪਰੀ। ਇਸ ਘਟਨਾ ਦੇ ਸਬੰਧ ਵਿੱਚ ਅਧਿਆਪਕ ਅਬਦੁਲ ਅਜ਼ੀਜ਼ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਵੀ ਉਸਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top