Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਿੱਦੀਕੀ ਹੱਤਿਆ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਭਗਵੰਤ ਸਿੰਘ ਨੂੰ ਬੇਲਾਪੁਰ ਤੋਂ ਗ੍ਰਿਫਤਾਰ

ਬਾਬਾ ਸਿੱਦੀਕੀ ਹੱਤਿਆ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਭਗਵੰਤ ਸਿੰਘ ਨੂੰ ਬੇਲਾਪੁਰ ਤੋਂ ਗ੍ਰਿਫਤਾਰ

ਬਾਬਾ ਸਿੱਦੀਕੀ ਹੱਤਿਆ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਭਗਵੰਤ ਸਿੰਘ ਨੂੰ ਬੇਲਾਪੁਰ ਤੋਂ ਗ੍ਰਿਫਤਾਰ
ਮੁੰਬਈ : ਕਰਾਈਮ ਬਰਾਂਚ ਨੇ ਬਾਬਾ ਸਿੱਦੀਕੀ ਹੱਤਿਆ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਭਗਵੰਤ ਸਿੰਘ ਨੂੰ ਬੇਲਾਪੁਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਨੇ ਹੱਤਿਆ ਵਿਚ ਸ਼ਾਮਲ ਮੁਲਜ਼ਮਾਂ ਨੂੰ ਰਿਹਾਇਸ਼ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਉਹ ਰਾਜਸਥਾਨ ਤੋਂ ਮੁੰਬਈ ਹਥਿਆਰ ਲੈ ਕੇ ਆਇਆ ਸੀ। ਨੈਸ਼ਨਲਿਸਟ ਕਾਂਗਰਸ ਪਾਰਟੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ’ਚ ਸ਼ਾਮਲ ਹਮਲਾਵਰਾਂ ਨੇ ਇੱਥੇ ਕੁਰਲਾ ਇਲਾਕੇ ’ਚ ਕਿਰਾਏ ਦੇ ਮਕਾਨ ਵਿੱਚ ਯੂਟਿਊਬ ’ਤੇ ਵੀਡੀਓਜ਼ ਦੇਖ ਕੇ ਹਥਿਆਰ ਚਲਾਉਣੇ ਸਿੱਖੇ ਸਨ। ਮੁੰਬਈ ਕਰਾਈਮ ਬਰਾਂਚ ਵੱਲੋਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ੱਕੀ ਹਮਲਾਵਰ ਸ਼ਿਵਕੁਮਾਰ ਗੌਤਮ ਨੇ ਉੱਤਰ ਪ੍ਰਦੇਸ਼ ਵਿੱਚ ਵਿਆਹ ਸਮਾਗਮਾਂ ਵਿੱਚ ‘ਖੁਸ਼ੀ ’ਚ ਕੀਤੇ ਜਾਂਦੇ ਹਵਾਈ ਫਾਇਰ’ ਦੌਰਾਨ ਬੰਦੂਕ ਚਲਾਉਣੀ ਸਿੱਖੀ ਸੀ।

Advertisement
Advertisement
Advertisement
Advertisement
Scroll to Top