Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਆਂਧਰਾ ਪ੍ਰਦੇਸ਼ ਵਿੱਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਤੇਲਗੂ ਫਿਲਮ ਨਿਰਮਾਤਾ ਐੱਮਵੀਵੀ ਸੱਤਿਆਨਾਰਾਇਣ ਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਈ. ਡੀ. ਨੇ ਮਾਰੇ ਛਾਪੇ

ਆਂਧਰਾ ਪ੍ਰਦੇਸ਼ ਵਿੱਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਤੇਲਗੂ ਫਿਲਮ ਨਿਰਮਾਤਾ ਐੱਮਵੀਵੀ ਸੱਤਿਆਨਾਰਾਇਣ ਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਈ. ਡੀ. ਨੇ ਮਾਰੇ ਛਾਪੇ

ਆਂਧਰਾ ਪ੍ਰਦੇਸ਼ ਵਿੱਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਤੇਲਗੂ ਫਿਲਮ ਨਿਰਮਾਤਾ ਐੱਮਵੀਵੀ ਸੱਤਿਆਨਾਰਾਇਣ ਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਈ. ਡੀ. ਨੇ ਮਾਰੇ ਛਾਪੇ
ਹੈਦਰਾਬਾਦ, 19 ਅਕਤੂਬਰ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ( ਈ. ਡੀ.) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਆਂਧਰਾ ਪ੍ਰਦੇਸ਼ ਵਿੱਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਤੇਲਗੂ ਫਿਲਮ ਨਿਰਮਾਤਾ ਐੱਮਵੀਵੀ ਸੱਤਿਆਨਾਰਾਇਣ ਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਦੇ ਅਧਿਕਾਰੀ ਵਿਸ਼ਾਖਾਪਟਨਮ ਸਣੇ ਘੱਟੋ-ਘੱਟ ਪੰਜ ਥਾਵਾਂ ’ਤੇ ਛਾਪੇ ਮਾਰੇ। ਮਨੀ ਲਾਂਡਰਿੰਗ ਦਾ ਇਹ ਮਾਮਲਾ ਸਰਕਾਰੀ ਜ਼ਮੀਨ ’ਤੇ ਕਥਿਤ ਤੌਰ ’ਤੇ ਕਬਜ਼ਾ ਕਰਨ ਨਾਲ ਜੁੜੇ ਇਕ ਮਾਮਲੇ ’ਚ ਸੱਤਿਆਨਾਰਾਇਣ ਤੇ ਹੋਰਾਂ ਖ਼ਿਲਾਫ਼ ਦਰਜ ਸੂਬੇ ਦੀ ਪੁਲੀਸ ਦੀ ਇਕ ਐੱਫਆਈਆਰ ਨਾਲ ਪੈਦਾ ਹੋਇਆ ਹੈ । ਸੱਤਿਆਨਾਰਾਇਣ ਨੇ ਵਾਈਐੱਸਆਰਸੀਪੀ ਦੀ ਟਿਕਟ ’ਤੇ ਵਿਸ਼ਾਖਾਪਟਨਮ ਸੀਟ ਤੋਂ 2004 ਦੀ ਲੋਕ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਿਆ ਸੀ । ਉਸ ਨੇ ਕਈ ਤੇਲਗੂ ਫਿਲਮਾਂ ਦਾ ਨਿਰਮਾਣ ਕੀਤਾ ਹੈ ।

Advertisement
Advertisement
Advertisement
Advertisement
Scroll to Top