Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ

ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ

ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ
ਕਰਨਾਟਕ : ਕਾਂਗਰਸੀ ਆਗੂ ਰਾਹੁਲ ਗਾਂਧੀ ਖਿ਼ਲਾਫ਼ ਇੱਥੇ ਹਾਲ ਹੀ ਵਿੱਚ ਇਕ ਜਨਸਭਾ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਦੇ ਨਗਰ ਕੌਂਸਲਰ ਪਰਸ਼ੂਰਾਮ ਹੋਸਾਮਨੀ ਦੀ ਸ਼ਿਕਾਇਤ ’ਤੇ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 15 ਅਕਤੂਬਰ ਨੂੰ ਇਕ ਪ੍ਰੋਗਰਾਮ ਵਿੱਚ ਯਤਨਾਲ ਨੇ ਰਾਹੁਲ ਗਾਂਧੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਿੱਤੇ। ਇਸ ਸ਼ਿਕਾਇਤ ਦੇ ਆਧਾਰ ’ਤੇ ਗਾਂਧੀ ਚੌਕ ਪੁਲੀਸ ਥਾਣੇ ਵਿੱਚ ਯਤਨਾਲ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ ਕਰਨ ਅਤੇ ਝੁੱਠੀ ਤੇ ਭਰਮਾਊ ਜਾਣਕਾਰੀ ਫੈਲਾਉਣ ਦਾ ਕੇਸ ਦਰਜ ਕੀਤਾ ਗਿਆ ।

Advertisement
Advertisement
Advertisement
Advertisement
Scroll to Top