Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ : ਮੁੰਬਈ ਪੁਲਸ ਅਧਿਕਾਰੀ

ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ : ਮੁੰਬਈ ਪੁਲਸ ਅਧਿਕਾਰੀ

ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ : ਮੁੰਬਈ ਪੁਲਸ ਅਧਿਕਾਰੀ
ਮੁੰਬਈ : ਭਾਰਤ ਦੇ ਮਹਾਨਗਰ ਸ਼ਹਿਰ ਮੁੰਬਈ ਵਿਖੇ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਮੁੰਬਈ ਪੁਲਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ, ਪਰ ਪੈਸਿਆਂ ਨੂੰ ਲੈ ਕੇ ਅਸਹਿਮਤੀ ਅਤੇ ਐਨਸੀਪੀ ਨੇਤਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਬਾਅਦ ਵਿੱਚ ਪਿੱਛੇ ਹਟ ਗਏ। ਹਾਲਾਂਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ । ਸਿਟੀ ਪੁਲਸ ਦੀ ਅਪਰਾਧ ਸ਼ਾਖਾ ਨੇ ਸ਼ੁੱਕਰਵਾਰ ਨੂੰ ਬਾਬਾ ਸਿੱਦੀਕੀ ਦੇ ਨਿਸ਼ਾਨੇਬਾਜ਼ਾਂ ਨੂੰ ਕਥਿਤ ਤੌਰ ’ਤੇ ਹਥਿਆਰਾਂ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ਾਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ ਅਤੇ ਤਿੰਨ ਅਹਿਮ ਵਿਅਕਤੀ ਫ਼ਰਾਰ ਹਨ ।

Advertisement
Advertisement
Advertisement
Advertisement
Scroll to Top