Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਗਸ਼ਤ ਦੌਰਾਨ ਫੌਜ ਦੇ਼ ਜਵਾਨਾਂ ’ਤੇ ਹੋਇਆ ਵੱਡਾ ਆਈ. ਈ. ਡੀ. ਹਮਲਾ

ਗਸ਼ਤ ਦੌਰਾਨ ਫੌਜ ਦੇ਼ ਜਵਾਨਾਂ ’ਤੇ ਹੋਇਆ ਵੱਡਾ ਆਈ. ਈ. ਡੀ. ਹਮਲਾ

ਗਸ਼ਤ ਦੌਰਾਨ ਫੌਜ ਦੇ਼ ਜਵਾਨਾਂ ’ਤੇ ਹੋਇਆ ਵੱਡਾ ਆਈ. ਈ. ਡੀ. ਹਮਲਾ
ਨਰਾਇਣਪੁਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲੇ ’ਚ ਸ਼ਨੀਵਾਰ ਨੂੰ ਗਸ਼ਤ ਦੌਰਾਨ ਫੋਜ਼ ਜਵਾਨਾਂ ’ਤੇ ਇਕ ਵੱਡਾ ਆਈਈਡੀ ਹਮਲਾ ਕੀਤਾ ਗਿਆ। ਆਈਜੀ ਬਸਤਰ ਪੀ ਸੁੰਦਰਰਾਜ ਨੇ ਦੱਸਿਆ ਕਿ ਨਕਸਲੀਆਂ ਨੇ ਗਸ਼ਤ ਕਰ ਰਹੀ ਟੀਮ ’ਤੇ ਹਮਲਾ ਕੀਤਾ ਅਤੇ ਆਈਈਡੀ ਧਮਾਕਾ ਕੀਤਾ। ਇਸ ਦੌਰਾਨ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋ ਗਏ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਾਂਤੇਵਾੜਾ ਪੁਲੀਸ ਵੱਲੋਂ ਜਾਰੀ ਬਿਆਨ ਅਨੁਸਾਰ ਦਾਂਤੇਵਾੜਾ-ਨਰਾਇਣਪੁਰ ਸਰਹੱਦ ਨੇੜੇ ਪਿੰਡ ਨੇਂਦੂਰ ਅਤੇ ਥੁਲਥੂਲੀ ਦੇ ਜੰਗਲਾਂ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 38 ਨਕਸਲੀ ਮਾਰੇ ਗਏ। ਪੁਲਿਸ ਨੇ 31 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ 29 ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ ।

Advertisement
Advertisement
Advertisement
Advertisement
Scroll to Top