Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:38 pm

+91 90915 01313 , +91 90916 01313

punjabbanni@gmail.com
punjabbani@yahoo.com

ਕਿੱਕ ਬਾਕਸਿੰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੇਡਵਾਲ ਦੀਆਂ ਵਿਦਿਆਰਥਣਾਂ ਨੇ ਕੀਤਾ ਗੋਲਡ ਮੈਡਲ ਪ੍ਰਾਪਤ

ਕਿੱਕ ਬਾਕਸਿੰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੇਡਵਾਲ ਦੀਆਂ ਵਿਦਿਆਰਥਣਾਂ ਨੇ ਕੀਤਾ ਗੋਲਡ ਮੈਡਲ ਪ੍ਰਾਪਤ

ਕਿੱਕ ਬਾਕਸਿੰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੇਡਵਾਲ ਦੀਆਂ ਵਿਦਿਆਰਥਣਾਂ ਨੇ ਕੀਤਾ ਗੋਲਡ ਮੈਡਲ ਪ੍ਰਾਪਤ
ਪਟਿਆਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੇਡਵਾਲ ਦੀਆਂ ਵਿਦਿਆਰਥਣਾਂ ਨੇ ਕਿੱਕ ਬਾਕਸਿੰਗ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਪਟਿਆਲਾ ਵਿਖੇ ਹੋਏ ਕਿੱਕ ਬਾਕਸਿੰਗ ਦੇ ਅੰਡਰ 14 ਅਤੇ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਭੇਡਵਾਲ ਸਕੂਲ ਦੀ ਵਿਦਿਆਰਥਣ ਹਰਸ ਨੇ ਆਪਣੇ ਵਿਰੋਧੀ ਵਿਦਿਆਰਥਣ ਨੂੰ ਹਰਾ ਕੇ ਗੋਲਡ ਮੈਡਲ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਭੇਡਵਾਲ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ 14 ਕਿਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਛੇ ਚਾਂਦੀ ਦੇ ਤਗਮੇ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਦੀਪ ਕੌਰ ਨੇ ਇਸ ਪ੍ਰਾਪਤੀ ਲਈ ਸਮੂਹ ਵਿਦਿਆਰਥੀਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ । ਉਹਨਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਉਹਨਾਂ ਦੇ ਕੋਚ ਸ੍ਰੀ ਨੇਗੀ ਜੀ ,ਰਜਿੰਦਰ ਕੁਮਾਰ ਜੀ ਅਤੇ ਮੈਡਮ ਮਮਤਾ ਸ਼ਰਮਾ ਦੀ ਮਿਹਨਤ ਦਾ ਨਤੀਜਾ ਹੈ। ਇਸ ਸਮੇਂ ਸਰਦਾਰ ਤਰਨਜੀਤ ਸਿੰਘਸਿੱਧੂ,ਸ੍ਰੀ ਰੋਹਿਤ ਵਰਮਾ ਜੀ, ਸ੍ਰੀ ਜੋਸ਼ੀ ਜੀ, ਯਾਦਵਿੰਦਰ ਸਿੰਘ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਬਲਜਿੰਦਰ ਕੌਰ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਖੁਸ਼ਵੀਰ ਕੌਰ, ਸ੍ਰੀਮਤੀ ਸਾਲੂ,ਸ਼੍ਰੀਮਤੀ ਪਰਵੀਨ, ਸ੍ਰੀਮਤੀ ਮਮਤਾ ਸ਼ਰਮਾ ਸ੍ਰੀਮਤੀ ਹਰਪ੍ਰੀਤ ਕੌਰਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top